ਯੇਹੋਸ਼ੁਆ 5

ਹੁਣ ਜਦੋਂ ਯਰਦਨ ਦੇ ਪੱਛਮ ਵੱਲ ਦੇ ਸਾਰੇ ਅਮੋਰੀ ਰਾਜਿਆਂ ਅਤੇ ਤੱਟ ਦੇ ਕੰਢੇ ਦੇ ਸਾਰੇ ਕਨਾਨੀ ਰਾਜਿਆਂ ਨੇ ਸੁਣਿਆ ਕਿ ਕਿਵੇਂ ਯਾਹਵੇਹ ਨੇ ਇਸਰਾਏਲੀਆਂ ਦੇ ਅੱਗੇ ਯਰਦਨ ਨਦੀ ਨੂੰ ਸੁਕਾ ਦਿੱਤਾ ਸੀ ਜਦੋਂ ਤੱਕ ਉਹ ਪਾਰ ਨਹੀਂ ਹੋ ਗਏ ਸਨ, ਤਾਂ ਉਨ੍ਹਾਂ ਦੇ ਦਿਲ ਡਰ ਨਾਲ ਪਿਘਲ ਗਏ ਅਤੇ ਉਹਨਾਂ ਵਿੱਚ ਇਸਰਾਏਲੀਆਂ ਦਾ ਸਾਹਮਣਾ ਕਰਨ ਦੀ ਹਿੰਮਤ ਨਾ ਰਹੀ।

Joshua 5:1 (UKJV) And it came to pass, when all the kings of the Amorites, which were on the side of Jordan westward, and all the kings of the Canaanites, which were by the sea, heard that the LORD had dried up the waters of Jordan from before the children of Israel, until we were passed over, that their heart melted, neither was there spirit in them any more, because of the children of Israel.

1ਹੁਣ ਜਦੋਂ ਯਰਦਨ ਦੇ ਪੱਛਮ ਵੱਲ ਦੇ ਸਾਰੇ ਅਮੋਰੀ ਰਾਜਿਆਂ ਅਤੇ ਤੱਟ ਦੇ ਕੰਢੇ ਦੇ ਸਾਰੇ ਕਨਾਨੀ ਰਾਜਿਆਂ ਨੇ ਸੁਣਿਆ ਕਿ ਕਿਵੇਂ ਯਾਹਵੇਹ ਨੇ ਇਸਰਾਏਲੀਆਂ ਦੇ ਅੱਗੇ ਯਰਦਨ ਨਦੀ ਨੂੰ ਸੁਕਾ ਦਿੱਤਾ ਸੀ ਜਦੋਂ ਤੱਕ ਉਹ ਪਾਰ ਨਹੀਂ ਹੋ ਗਏ ਸਨ, ਤਾਂ ਉਨ੍ਹਾਂ ਦੇ ਦਿਲ ਡਰ ਨਾਲ ਪਿਘਲ ਗਏ ਅਤੇ ਉਹਨਾਂ ਵਿੱਚ ਇਸਰਾਏਲੀਆਂ ਦਾ ਸਾਹਮਣਾ ਕਰਨ ਦੀ ਹਿੰਮਤ ਨਾ ਰਹੀ।

2ਉਸ ਸਮੇਂ, ਯਾਹਵੇਹ ਨੇ ਯੇਹੋਸ਼ੁਆ ਨੂੰ ਕਿਹਾ, “ਚਮਕਦਾਰ ਪੱਥਰ ਦੇ ਚਾਕੂ ਬਣਾ ਅਤੇ ਇਸਰਾਏਲੀਆਂ ਦੀ ਦੁਬਾਰਾ ਸੁੰਨਤ ਕਰ।”

3ਇਸ ਲਈ ਯੇਹੋਸ਼ੁਆ ਨੇ ਚਕਮਕ ਵਾਲੇ ਚਾਕੂ ਬਣਾਏ ਅਤੇ ਗਿਬਿਯਾਥ ਹਾਰਾਲੋਥ ਵਿੱਚ ਇਸਰਾਏਲੀਆਂ ਦੀ ਸੁੰਨਤ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.