ਯੇਹੋਸ਼ੁਆ 9

ਗਿਬਓਨੀਆਂ ਨਾਲ ਦੋਸਤੀ ਕਰਨ ਤੋਂ ਤਿੰਨ ਦਿਨ ਬਾਅਦ, ਇਸਰਾਏਲੀਆਂ ਨੇ ਸੁਣਿਆ ਕਿ ਉਹ ਗੁਆਂਢੀ ਸਨ, ਉਨ੍ਹਾਂ ਦੇ ਨੇੜੇ ਰਹਿੰਦੇ ਸਨ।

Joshua 9:16 (UKJV) And it came to pass at the end of three days after they had made a league with them, that they heard that they were their neighbours, and that they dwelt among them.

14ਫ਼ੇਰ ਇਸਰਾਏਲੀਆਂ ਨੇ ਯਾਹਵੇਹ ਤੋਂ ਬਿਨਾਂ ਪੁੱਛੇ ਹੀ ਉਹਨਾਂ ਦੀ ਗੱਲ ਮੰਨ ਲਈ।

15ਯੇਹੋਸ਼ੁਆ ਨੇ ਉਨ੍ਹਾਂ ਨਾਲ ਦੋਸਤੀ ਕੀਤੀ ਅਤੇ ਕਿਹਾ ਕਿ ਉਹ ਨਹੀਂ ਮਾਰੇ ਜਾਣਗੇ, ਸਭਾ ਦੇ ਆਗੂਆਂ ਨੇ ਉਨ੍ਹਾਂ ਨਾਲ ਇਹ ਵਾਅਦਾ ਕੀਤਾ।

16ਗਿਬਓਨੀਆਂ ਨਾਲ ਦੋਸਤੀ ਕਰਨ ਤੋਂ ਤਿੰਨ ਦਿਨ ਬਾਅਦ, ਇਸਰਾਏਲੀਆਂ ਨੇ ਸੁਣਿਆ ਕਿ ਉਹ ਗੁਆਂਢੀ ਸਨ, ਉਨ੍ਹਾਂ ਦੇ ਨੇੜੇ ਰਹਿੰਦੇ ਸਨ।

17ਇਸ ਲਈ ਇਸਰਾਏਲੀ ਤੁਰ ਪਏ ਅਤੇ ਤੀਜੇ ਦਿਨ ਆਪਣੇ ਸ਼ਹਿਰਾਂ ਵਿੱਚ ਆਏ: ਗਿਬਓਨ, ਕਫੀਰਾਹ, ਬੇਰੋਥ ਅਤੇ ਕਿਰਯਥ-ਯਾਰੀਮ।

18ਪਰ ਇਸਰਾਏਲੀਆਂ ਨੇ ਉਨ੍ਹਾਂ ਉੱਤੇ ਹਮਲਾ ਨਹੀਂ ਕੀਤਾ ਕਿਉਂਕਿ ਸਭਾ ਦੇ ਆਗੂਆਂ ਨੇ ਉਨ੍ਹਾਂ ਨਾਲ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੀ ਸਹੁੰ ਖਾਧੀ ਸੀ। ਅਤੇ ਸਭਾ ਨੇ ਆਗੂਆਂ ਦੇ ਖਿਲਾਫ ਬੁੜ-ਬੁੜਾਉਣ ਲੱਗ ਪਏ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.