ਯਹੂਦਾਹ 1

ਆਪਣੇ ਆਪ ਨੂੰ ਪਰਮੇਸ਼ਵਰ ਦੇ ਪਿਆਰ ਵਿੱਚ ਬਣਾਈ ਰੱਖੋ ਕਿਉਂਕਿ ਤੁਸੀਂ ਸਾਡੇ ਸਦੀਵੀ ਜੀਵਨ ਲਿਆਉਣ ਲਈ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ।

Jude 1:21 (UKJV) Keep yourselves in the love of God, looking for the mercy of our Lord Jesus Christ unto eternal life.

19ਇਹ ਉਹ ਲੋਕ ਹਨ ਜੋ ਤੁਹਾਡੇ ਵਿੱਚ ਫੁੱਟਾ ਪਾਉਂਦੇ ਹਨ, ਜਿਹੜੇ ਸਰੀਰਕ ਹਨ, ਜਿਨ੍ਹਾਂ ਵਿੱਚ ਪਰਮੇਸ਼ਵਰ ਦਾ ਆਤਮਾ ਨਹੀਂ।

20ਹੇ ਪਿਆਰੇ ਮਿੱਤਰੋ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।

21ਆਪਣੇ ਆਪ ਨੂੰ ਪਰਮੇਸ਼ਵਰ ਦੇ ਪਿਆਰ ਵਿੱਚ ਬਣਾਈ ਰੱਖੋ ਕਿਉਂਕਿ ਤੁਸੀਂ ਸਾਡੇ ਸਦੀਵੀ ਜੀਵਨ ਲਿਆਉਣ ਲਈ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ।

22ਉਹ ਜਿਹੜੇ ਵਿਸ਼ਵਾਸ ਕਰਨ ਬਾਰੇ ਸ਼ੱਕ ਕਰਦੇ ਹਨ, ਉਹਨਾਂ ਉੱਤੇ ਦਯਾ ਕਰੋ;

23ਦੂਜਿਆਂ ਨੂੰ ਅੱਗ ਵਿੱਚੋਂ ਖਿੱਚ ਧੂੰਹ ਕੇ ਬਚਾਓ; ਦੂਸਰਿਆ ਤੇ ਦਯਾ ਕਰੋ, ਅਤੇ ਉਸ ਬਸਤਰ ਤੋਂ ਵੀ ਜਿਹੜੇ ਸਰੀਰ ਦੁਆਰਾ ਕਲੰਕਿਤ ਹੋਏ ਹਨ ਕੱਪੜਿਆਂ ਤੋਂ ਵੀ ਘ੍ਰਿਣਾ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.