21ਆਪਣੇ ਆਪ ਨੂੰ ਪਰਮੇਸ਼ਵਰ ਦੇ ਪਿਆਰ ਵਿੱਚ ਬਣਾਈ ਰੱਖੋ ਕਿਉਂਕਿ ਤੁਸੀਂ ਸਾਡੇ ਸਦੀਵੀ ਜੀਵਨ ਲਿਆਉਣ ਲਈ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ।
22ਉਹ ਜਿਹੜੇ ਵਿਸ਼ਵਾਸ ਕਰਨ ਬਾਰੇ ਸ਼ੱਕ ਕਰਦੇ ਹਨ, ਉਹਨਾਂ ਉੱਤੇ ਦਯਾ ਕਰੋ;
23ਦੂਜਿਆਂ ਨੂੰ ਅੱਗ ਵਿੱਚੋਂ ਖਿੱਚ ਧੂੰਹ ਕੇ ਬਚਾਓ; ਦੂਸਰਿਆ ਤੇ ਦਯਾ ਕਰੋ, ਅਤੇ ਉਸ ਬਸਤਰ ਤੋਂ ਵੀ ਜਿਹੜੇ ਸਰੀਰ ਦੁਆਰਾ ਕਲੰਕਿਤ ਹੋਏ ਹਨ ਕੱਪੜਿਆਂ ਤੋਂ ਵੀ ਘ੍ਰਿਣਾ ਕਰੋ।
24ਉਹ ਹੈ ਜੋ ਤੁਹਾਨੂੰ ਠੋਕਰ ਤੋਂ ਬਚਾਉਣ ਦੇ ਯੋਗ ਹੈ ਅਤੇ ਤੁਹਾਨੂੰ ਉਸ ਦੀ ਸ਼ਾਨਦਾਰ ਮੌਜੂਦਗੀ ਸਾਹਮਣੇ ਤੁਹਾਨੂੰ ਬਿਨਾਂ ਕਿਸੇ ਗਲਤੀ ਦੇ ਅਤੇ ਬੜੇ ਆਨੰਦ ਨਾਲ ਪੇਸ਼ ਕਰਨ ਦੇ ਯੋਗ ਹੈ।
25ਸਾਡੇ ਮੁਕਤੀਦਾਤਾ ਕੇਵਲ ਇੱਕੋ ਹੀ ਪਰਮੇਸ਼ਵਰ ਦੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਯਿਸ਼ੂ ਮਸੀਹ ਸਾਡੇ ਪ੍ਰਭੂ ਰਾਹੀਂ, ਸਾਰੇ ਯੁੱਗਾਂ ਤੋਂ ਪਹਿਲਾਂ, ਹੁਣ ਅਤੇ ਸਦਾ ਲਈ ਹੋਵੇ! ਆਮੀਨ।