ਨਿਆਈਂ 1

ਜਦ ਜਾਸੂਸਾਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਬਾਹਰ ਆਉਂਦੀਆਂ ਵੇਖਿਆ ਅਤੇ ਉਸ ਨੂੰ ਕਿਹਾ, “ਜੇਕਰ ਤੂੰ ਸਾਨੂੰ ਸ਼ਹਿਰ ਵਿੱਚ ਦਾਖਲ ਹੋਣ ਦਾ ਰਾਹ ਵਿਖਾਵੇ ਤਾਂ ਅਸੀਂ ਤੇਰੇ ਨਾਲ ਚੰਗਾ ਸਲੂਕ ਕਰਾਂਗੇ।”

Judges 1:24 (UKJV) And the spies saw a man come forth out of the city, and they said unto him, Show us, we pray you, the entrance into the city, and we will show you mercy.

22ਹੁਣ ਯੋਸੇਫ਼ ਦੇ ਗੋਤਾਂ ਨੇ ਬੈਤਏਲ ਉੱਤੇ ਹਮਲਾ ਕੀਤਾ ਅਤੇ ਯਾਹਵੇਹ ਉਹਨਾਂ ਦੇ ਨਾਲ ਸੀ।

23ਜਦੋਂ ਯੋਸੇਫ਼ ਦੇ ਘਰਾਣੇ ਨੇ ਬੈਤਏਲ ਸ਼ਹਿਰ ਦੀ ਖੋਜ ਕਰਨ ਲਈ ਲੋਕ ਭੇਜੇ। ਬੈਤਏਲ ਦਾ ਪਹਿਲਾ ਨਾਮ ਲੂਜ਼ ਸੀ,

24ਜਦ ਜਾਸੂਸਾਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਬਾਹਰ ਆਉਂਦੀਆਂ ਵੇਖਿਆ ਅਤੇ ਉਸ ਨੂੰ ਕਿਹਾ, “ਜੇਕਰ ਤੂੰ ਸਾਨੂੰ ਸ਼ਹਿਰ ਵਿੱਚ ਦਾਖਲ ਹੋਣ ਦਾ ਰਾਹ ਵਿਖਾਵੇ ਤਾਂ ਅਸੀਂ ਤੇਰੇ ਨਾਲ ਚੰਗਾ ਸਲੂਕ ਕਰਾਂਗੇ।”

25ਇਸ ਲਈ ਉਸਨੇ ਉਹਨਾਂ ਨੂੰ ਰਾਹ ਦਿਖਾਇਆ ਅਤੇ ਉਹਨਾਂ ਨੇ ਸ਼ਹਿਰ ਨੂੰ ਤਲਵਾਰ ਨਾਲ ਮਾਰ ਦਿੱਤਾ, ਪਰ ਉਸ ਆਦਮੀ ਅਤੇ ਉਸਦੇ ਸਾਰੇ ਪਰਿਵਾਰ ਨੂੰ ਬਚਾਇਆ।

26ਫਿਰ ਉਹ ਹਿੱਤੀਆਂ ਦੇ ਦੇਸ਼ ਵਿੱਚ ਗਿਆ, ਜਿੱਥੇ ਉਸਨੇ ਇੱਕ ਸ਼ਹਿਰ ਵਸਾਇਆ ਅਤੇ ਉਸਦਾ ਨਾਮ ਲੂਜ਼ ਰੱਖਿਆ, ਅਤੇ ਅੱਜ ਤੱਕ ਉਸਦਾ ਇਹ ਨਾਮ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.