ਨਿਆਈਂ 10

ਗਿਲਆਦ ਦੇ ਲੋਕਾਂ ਦੇ ਆਗੂਆਂ ਨੇ ਇੱਕ-ਦੂਜੇ ਨੂੰ ਆਖਿਆ, “ਜੋ ਕੋਈ ਅੰਮੋਨੀਆਂ ਉੱਤੇ ਹਮਲਾ ਕਰਨ ਦੀ ਅਗਵਾਈ ਕਰੇਗਾ ਉਹ ਗਿਲਆਦ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਦਾ ਮੁਖੀ ਹੋਵੇਗਾ।”

Judges 10:18 (UKJV) And the people and princes of Gilead said one to another, What man is he that will begin to fight against the children of Ammon? he shall be head over all the inhabitants of Gilead.

16ਫਿਰ ਉਨ੍ਹਾਂ ਨੇ ਆਪਣੇ ਵਿੱਚੋਂ ਪਰਾਏ ਦੇਵਤਿਆਂ ਨੂੰ ਕੱਢ ਦਿੱਤਾ ਅਤੇ ਯਾਹਵੇਹ ਦੀ ਉਸਤਤ ਕੀਤੀ ਅਤੇ ਉਹ ਇਸਰਾਏਲ ਦੇ ਦੁੱਖ ਨੂੰ ਹੋਰ ਬਰਦਾਸ਼ਤ ਨਹੀਂ ਕਰ ਸਕਦਾ ਸੀ।

17ਜਦੋਂ ਅੰਮੋਨੀਆਂ ਨੇ ਇਕੱਠੇ ਹੋ ਕੇ ਗਿਲਆਦ ਵਿੱਚ ਤੰਬੂ ਲਾਏ ਅਤੇ ਇਸਰਾਏਲਆਂ ਨੇ ਵੀ ਇਕੱਠੇ ਹੋ ਕੇ ਮਿਸਪਾਹ ਵਿੱਚ ਡੇਰੇ ਲਾਏ।

18ਗਿਲਆਦ ਦੇ ਲੋਕਾਂ ਦੇ ਆਗੂਆਂ ਨੇ ਇੱਕ-ਦੂਜੇ ਨੂੰ ਆਖਿਆ, “ਜੋ ਕੋਈ ਅੰਮੋਨੀਆਂ ਉੱਤੇ ਹਮਲਾ ਕਰਨ ਦੀ ਅਗਵਾਈ ਕਰੇਗਾ ਉਹ ਗਿਲਆਦ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਦਾ ਮੁਖੀ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.