ਨਿਆਈਂ 10

ਅੰਮੋਨੀਆਂ ਨੇ ਯਰਦਨ ਪਾਰ ਲੰਘ ਕੇ ਯਹੂਦਾਹ, ਬਿਨਯਾਮੀਨ ਅਤੇ ਇਫ਼ਰਾਈਮ ਨਾਲ ਅਜਿਹੀ ਲੜਾਈ ਕੀਤੀ ਕਿ ਇਸਰਾਏਲ ਬਹੁਤ ਮੁਸੀਬਤ ਵਿੱਚ ਪੈ ਗਿਆ।

Judges 10:9 (UKJV) Moreover the children of Ammon passed over Jordan to fight also against Judah, and against Benjamin, and against the house of Ephraim; so that Israel was sore distressed.

7ਤਦ ਯਾਹਵੇਹ ਦਾ ਕ੍ਰੋਧ ਇਸਰਾਏਲੀ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ,

8ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ।

9ਅੰਮੋਨੀਆਂ ਨੇ ਯਰਦਨ ਪਾਰ ਲੰਘ ਕੇ ਯਹੂਦਾਹ, ਬਿਨਯਾਮੀਨ ਅਤੇ ਇਫ਼ਰਾਈਮ ਨਾਲ ਅਜਿਹੀ ਲੜਾਈ ਕੀਤੀ ਕਿ ਇਸਰਾਏਲ ਬਹੁਤ ਮੁਸੀਬਤ ਵਿੱਚ ਪੈ ਗਿਆ।

10ਤਦ ਇਸਰਾਏਲੀਆਂ ਨੇ ਯਾਹਵੇਹ ਅੱਗੇ ਦੁਹਾਈ ਦਿੱਤੀ, “ਅਸੀਂ ਤੇਰੇ ਵਿਰੁੱਧ ਪਾਪ ਕੀਤਾ ਹੈ, ਅਸੀਂ ਆਪਣੇ ਪਰਮੇਸ਼ਵਰ ਨੂੰ ਤਿਆਗ ਕੇ ਬਆਲ ਦੇਵਤਿਆਂ ਦੀ ਉਪਾਸਨਾ ਕੀਤੀ ਹੈ।”

11ਯਾਹਵੇਹ ਨੇ ਇਸਰਾਏਲ ਦੇ ਲੋਕਾਂ ਨੂੰ ਜਵਾਬ ਦਿੱਤਾ, “ਜਦੋਂ ਮਿਸਰੀਆਂ, ਅਮੋਰੀਆਂ, ਅੰਮੋਨੀਆਂ, ਫ਼ਲਿਸਤੀਆਂ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.