ਨਿਆਈਂ 11

ਗਿਲਆਦ ਦੀ ਪਤਨੀ ਨੇ ਵੀ ਉਸ ਦੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦੋਂ ਉਹ ਵੱਡੇ ਹੋ ਗਏ, ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ। “ਤੈਨੂੰ ਸਾਡੇ ਪਰਿਵਾਰ ਵਿੱਚ ਕੋਈ ਵਿਰਾਸਤ ਨਹੀਂ ਮਿਲੇਗੀ, ਕਿਉਂਕਿ ਤੂੰ ਕਿਸੇ ਹੋਰ ਔਰਤ ਦਾ ਪੁੱਤਰ ਹੈ।”

Judges 11:2 (UKJV) And Gilead's wife bare him sons; and his wife's sons grew up, and they thrust out Jephthah, and said unto him, You shall not inherit in our father's house; for you are the son of a strange woman.

1ਗਿਲਆਦੀ ਯਿਫ਼ਤਾਹ ਇੱਕ ਸ਼ਕਤੀਸ਼ਾਲੀ ਯੋਧਾ ਸੀ ਅਤੇ ਉਸਦਾ ਪਿਤਾ ਗਿਲਆਦ ਸੀ, ਪਰ ਉਸਦੀ ਮਾਂ ਇੱਕ ਵੇਸਵਾ ਸੀ।

2ਗਿਲਆਦ ਦੀ ਪਤਨੀ ਨੇ ਵੀ ਉਸ ਦੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦੋਂ ਉਹ ਵੱਡੇ ਹੋ ਗਏ, ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ। “ਤੈਨੂੰ ਸਾਡੇ ਪਰਿਵਾਰ ਵਿੱਚ ਕੋਈ ਵਿਰਾਸਤ ਨਹੀਂ ਮਿਲੇਗੀ, ਕਿਉਂਕਿ ਤੂੰ ਕਿਸੇ ਹੋਰ ਔਰਤ ਦਾ ਪੁੱਤਰ ਹੈ।”

3ਇਸ ਲਈ ਯਿਫ਼ਤਾਹ ਆਪਣੇ ਭਰਾਵਾਂ ਤੋਂ ਭੱਜ ਗਿਆ ਅਤੇ ਤੋਬ ਦੇ ਦੇਸ਼ ਵਿੱਚ ਜਾ ਵੱਸਿਆ ਜਿਸ ਵਿੱਚ ਬੇਕਾਰ, ਮਾੜੇ ਲੋਕ ਉਸ ਦੇ ਸਾਥੀ ਬਣ ਗਏ, ਜੋ ਉਸ ਦੇ ਨਾਲ ਰਹਿੰਦੇ ਸਨ।

4ਕੁਝ ਸਮੇਂ ਬਾਅਦ ਜਦੋਂ ਅੰਮੋਨੀ ਇਸਰਾਏਲ ਦੇ ਵਿਰੁੱਧ ਲੜਨ ਲੱਗੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.