ਨਿਆਈਂ 18

ਜਦੋਂ ਉਹ ਉਨ੍ਹਾਂ ਦੇ ਮਗਰ ਰੌਲਾ ਪਾਉਂਦੇ ਸਨ, ਤਾਂ ਦਾਨੀਆਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਗੱਲ ਹੈ ਕਿ ਤੂੰ ਆਪਣੇ ਆਦਮੀਆਂ ਨੂੰ ਲੜਨ ਲਈ ਬੁਲਾਇਆ ਹੈ?”

Judges 18:23 (UKJV) And they cried unto the children of Dan. And they turned their faces, and said unto Micah, What disturbs you, that you come with such a company?

21ਉਹ ਮੁੜੇ ਅਤੇ ਆਪਣੇ ਨਿੱਕੇ-ਨਿੱਕੇ ਬੱਚਿਆਂ, ਪਸ਼ੂ-ਪੰਛੀਆਂਂ ਅਤੇ ਮਾਲ-ਧਨ ਨੂੰ ਅੱਗੇ ਕਰਕੇ ਚਲੇ ਗਏ।

22ਜਦੋਂ ਉਹ ਮੀਕਾਹ ਦੇ ਘਰ ਤੋਂ ਕੁਝ ਦੂਰ ਚਲੇ ਗਏ ਸਨ, ਤਾਂ ਮੀਕਾਹ ਦੇ ਨੇੜੇ ਰਹਿਣ ਵਾਲੇ ਆਦਮੀ ਇਕੱਠੇ ਹੋਏ ਅਤੇ ਦਾਨੀਆਂ ਕੋਲ ਜਾ ਪਹੁੰਚੇ।

23ਜਦੋਂ ਉਹ ਉਨ੍ਹਾਂ ਦੇ ਮਗਰ ਰੌਲਾ ਪਾਉਂਦੇ ਸਨ, ਤਾਂ ਦਾਨੀਆਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਗੱਲ ਹੈ ਕਿ ਤੂੰ ਆਪਣੇ ਆਦਮੀਆਂ ਨੂੰ ਲੜਨ ਲਈ ਬੁਲਾਇਆ ਹੈ?”

24ਉਸਨੇ ਜਵਾਬ ਦਿੱਤਾ, “ਤੁਸੀਂ ਮੇਰੇ ਬਣਾਏ ਦੇਵਤਿਆਂ ਅਤੇ ਮੇਰੇ ਜਾਜਕ ਨੂੰ ਲੈ ਕੇ ਚੱਲੇ ਹੋ। ਮੇਰੇ ਕੋਲ ਹੋਰ ਕੀ ਰਹਿ ਗਿਆ ਹੈ? ਤੁਸੀਂ ਕਿਵੇਂ ਪੁੱਛ ਸਕਦੇ ਹੋ, ‘ਤੈਨੂੰ ਕੀ ਹੋਇਆ ਹੈ?’ ”

25ਤਦ ਦਾਨੀਆਂ ਨੇ ਉਸ ਨੂੰ ਕਿਹਾ, “ਤੇਰੀ ਆਵਾਜ਼ ਸਾਡੇ ਲੋਕਾਂ ਵਿੱਚ ਸਣਾਈ ਨਾ ਦੇਵੇ, ਕਿਤੇ ਅਜਿਹਾ ਨਾ ਹੋਵੇ ਕਿ ਗੁੱਸੇ ਵਾਲੇ ਮਨੁੱਖ ਤੇਰੇ ਉੱਤੇ ਹਮਲਾ ਕਰਨ ਅਤੇ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਾਨ ਦੇ ਨਾਸ ਦਾ ਕਾਰਨ ਬਣ ਜਾਵੇ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.