ਨਿਆਈਂ 2

ਜਿਸ ਕਾਰਨ ਯਾਹਵੇਹ ਨੇ ਉਹਨਾਂ ਕੌਮਾਂ ਨੂੰ ਰਹਿਣ ਦਿੱਤਾ ਅਤੇ ਛੇਤੀ ਨਾਲ ਉਨ੍ਹਾਂ ਨੂੰ ਨਾ ਕੱਢਿਆ ਅਤੇ ਉਸਨੇ ਉਨ੍ਹਾਂ ਨੂੰ ਯੇਹੋਸ਼ੁਆ ਦੇ ਹੱਥਾਂ ਵਿੱਚ ਵੀ ਨਹੀਂ ਦਿੱਤਾ ਸੀ।

Judges 2:23 (UKJV) Therefore the LORD left those nations, without driving them out hastily; neither delivered he them into the hand of Joshua.

21ਹੁਣ ਮੈਂ ਉਹਨਾਂ ਕੌਮਾਂ ਵਿੱਚੋਂ ਕਿਸੇ ਨੂੰ ਵੀ ਉਹਨਾਂ ਦੇ ਅੱਗਿਓਂ ਨਹੀਂ ਕੱਢਾਂਗਾ ਜੋ ਯੇਹੋਸ਼ੁਆ ਦੇ ਮਰਨ ਤੋਂ ਪਹਿਲਾਂ ਦੇ ਸਨ।

22ਤਾਂ ਜੋ ਮੈਂ ਉਹਨਾਂ ਲੋਕਾਂ ਦੇ ਰਾਹੀ ਇਸਰਾਏਲ ਦੀ ਪ੍ਰੀਖਿਆ ਲਵਾਂ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਉ-ਦਾਦੇ ਯਾਹਵੇਹ ਦੇ ਰਾਹਾਂ ਉੱਤੇ ਚੱਲਦੇ ਸਨ ਉਸੇ ਤਰ੍ਹਾਂ ਇਹ ਵੀ ਚੱਲਣਗੇ ਜਾਂ ਨਹੀਂ।”

23ਜਿਸ ਕਾਰਨ ਯਾਹਵੇਹ ਨੇ ਉਹਨਾਂ ਕੌਮਾਂ ਨੂੰ ਰਹਿਣ ਦਿੱਤਾ ਅਤੇ ਛੇਤੀ ਨਾਲ ਉਨ੍ਹਾਂ ਨੂੰ ਨਾ ਕੱਢਿਆ ਅਤੇ ਉਸਨੇ ਉਨ੍ਹਾਂ ਨੂੰ ਯੇਹੋਸ਼ੁਆ ਦੇ ਹੱਥਾਂ ਵਿੱਚ ਵੀ ਨਹੀਂ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.