ਨਿਆਈਂ 20

ਇਸਰਾਏਲ ਦੇ ਗੋਤਾਂ ਨੇ ਬਿਨਯਾਮੀਨ ਦੇ ਸਾਰੇ ਪਰਿਵਾਰ-ਸਮੂਹ ਵਿੱਚ ਸੰਦੇਸ਼ਵਾਹਕ ਭੇਜੇ, “ਇਸ ਭਿਆਨਕ ਅਪਰਾਧ ਬਾਰੇ ਕੀ ਜੋ ਤੁਹਾਡੇ ਵਿੱਚ ਕੀਤਾ ਗਿਆ ਸੀ?

Judges 20:12 (UKJV) And the tribes of Israel sent men through all the tribe of Benjamin, saying, What wickedness is this that is done among you?

10ਅਸੀਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਸੌ ਵਿੱਚੋਂ ਦਸ, ਅਤੇ ਇੱਕ ਹਜ਼ਾਰ ਵਿੱਚੋਂ ਇੱਕ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ, ਮਨੁੱਖ ਵੱਖਰੇ ਕਰੇਗਾ ਤਾਂ ਜੋ ਉਹ ਫੌਜ ਲਈ ਭੋਜਨ ਵਸਤੂਆਂ ਲਿਆਉਣ, ਕਿਉਂ ਜੋ ਅਸੀਂ ਬਿਨਯਾਮੀਨ ਦੇ ਗੇਬਾ ਵਿੱਚ ਜਾ ਕੇ ਉਨ੍ਹਾਂ ਨਾਲ ਉਸੇ ਦੁਸ਼ਟਤਾ ਦੇ ਅਨੁਸਾਰ ਕਰਾਂਗੇ ਜਿਹੜੀ ਉਨ੍ਹਾਂ ਨੇ ਇਸਰਾਏਲ ਵਿੱਚ ਕੀਤੀ ਹੈ।”

11ਇਸ ਲਈ ਸਾਰੇ ਇਸਰਾਏਲੀ ਇਕੱਠੇ ਹੋ ਗਏ ਅਤੇ ਸ਼ਹਿਰ ਦੇ ਵਿਰੁੱਧ ਇੱਕ ਜੁੱਟ ਹੋ ਗਏ।

12ਇਸਰਾਏਲ ਦੇ ਗੋਤਾਂ ਨੇ ਬਿਨਯਾਮੀਨ ਦੇ ਸਾਰੇ ਪਰਿਵਾਰ-ਸਮੂਹ ਵਿੱਚ ਸੰਦੇਸ਼ਵਾਹਕ ਭੇਜੇ, “ਇਸ ਭਿਆਨਕ ਅਪਰਾਧ ਬਾਰੇ ਕੀ ਜੋ ਤੁਹਾਡੇ ਵਿੱਚ ਕੀਤਾ ਗਿਆ ਸੀ?

13ਹੁਣ ਗਿਬਆਹ ਦੇ ਉਨ੍ਹਾਂ ਦੁਸ਼ਟ ਆਦਮੀਆਂ ਨੂੰ ਸਾਡੇ ਹਵਾਲੇ ਕਰ ਦਿਓ ਤਾਂ ਜੋ ਅਸੀਂ ਉਨ੍ਹਾਂ ਨੂੰ ਮਾਰ ਦੇਈਏ ਅਤੇ ਇਸਰਾਏਲ ਵਿੱਚੋਂ ਬੁਰਿਆਈ ਨੂੰ ਦੂਰ ਕਰੀਏ।” ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀਆਂ ਦੀ ਗੱਲ ਨਹੀਂ ਸੁਣੀ।

14ਬਿਨਯਾਮੀਨ ਆਪਣੇ ਨਗਰਾਂ ਤੋਂ ਇਸਰਾਏਲੀਆਂ ਨਾਲ ਲੜਨ ਲਈ ਗਿਬਆਹ ਵਿੱਚ ਇਕੱਠੇ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.