ਨਿਆਈਂ 20

ਸਾਰੇ ਲੋਕਾਂ ਦੇ ਸਰਦਾਰ ਸਗੋਂ ਇਸਰਾਏਲ ਦੇ ਸਾਰੇ ਗੋਤਾਂ ਦੇ ਲੋਕ, ਜੋ ਪਰਮੇਸ਼ਵਰ ਦੇ ਲੋਕਾਂ ਦੀ ਸਭਾ ਵਿੱਚ ਆਏ, ਚਾਰ ਲੱਖ ਤਲਵਾਰ ਧਾਰੀ ਮਨੁੱਖ ਸਨ।

Judges 20:2 (UKJV) And the chief of all the people, even of all the tribes of Israel, presented themselves in the assembly of the people of God, four hundred thousand footmen that drew sword.

1ਤਦ ਦਾਨ ਤੋਂ ਲੈ ਕੇ ਬੇਰਸ਼ੇਬਾ ਤੱਕ ਅਤੇ ਗਿਲਆਦ ਦੇ ਦੇਸ਼ ਤੋਂ ਸਾਰੇ ਇਸਰਾਏਲੀ ਇੱਕ ਹੋ ਕੇ ਮਿਸਪਾਹ ਵਿੱਚ ਯਾਹਵੇਹ ਦੇ ਅੱਗੇ ਇਕੱਠੇ ਹੋਏ।

2ਸਾਰੇ ਲੋਕਾਂ ਦੇ ਸਰਦਾਰ ਸਗੋਂ ਇਸਰਾਏਲ ਦੇ ਸਾਰੇ ਗੋਤਾਂ ਦੇ ਲੋਕ, ਜੋ ਪਰਮੇਸ਼ਵਰ ਦੇ ਲੋਕਾਂ ਦੀ ਸਭਾ ਵਿੱਚ ਆਏ, ਚਾਰ ਲੱਖ ਤਲਵਾਰ ਧਾਰੀ ਮਨੁੱਖ ਸਨ।

3ਬਿਨਯਾਮੀਨੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਇਕੱਠੇ ਹੋਏ ਹਨ। ਤਦ ਇਸਰਾਏਲੀ ਪੁੱਛਣ ਲੱਗੇ, “ਸਾਨੂੰ ਦੱਸੋ ਕਿ ਇਹ ਭਿਆਨਕ ਗੱਲ ਕਿਵੇਂ ਹੋਈ।”

4ਤਦ ਕਤਲ ਕੀਤੀ ਗਈ ਔਰਤ ਦੇ ਪਤੀ ਲੇਵੀ ਨੇ ਆਖਿਆ, “ਮੈਂ ਅਤੇ ਮੇਰੀ ਦਾਸੀ ਗਿਬਆਹ ਵਿੱਚ ਜੋ ਬਿਨਯਾਮੀਨ ਵਿੱਚ ਹੈ ਰਾਤ ਕੱਟਣ ਲਈ ਆਏ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.