ਨਿਆਈਂ 20

ਇਸ ਵਾਰ ਜਦੋਂ ਬਿਨਯਾਮੀਨੀ ਗਿਬਆਹ ਤੋਂ ਉਨ੍ਹਾਂ ਦਾ ਵਿਰੋਧ ਕਰਨ ਲਈ ਨਿੱਕਲ ਆਏ ਤਾਂ ਉਨ੍ਹਾਂ ਨੇ ਹੋਰ ਅਠਾਰਾਂ ਹਜ਼ਾਰ ਇਸਰਾਏਲੀਆਂ ਨੂੰ ਵੱਢ ਸੁੱਟਿਆ ਜੋ ਉਹ ਸਾਰੇ ਤਲਵਾਰਾਂ ਚਲਾਉਣ ਵਿੱਚ ਮਾਹਰ ਸਨ।

Judges 20:25 (UKJV) And Benjamin went forth against them out of Gibeah the second day, and destroyed down to the ground of the children of Israel again eighteen thousand men; all these drew the sword.

23ਇਸਰਾਏਲੀ ਚੜ੍ਹ ਗਏ ਅਤੇ ਸ਼ਾਮ ਤੱਕ ਯਾਹਵੇਹ ਦੇ ਅੱਗੇ ਰੋਂਦੇ ਰਹੇ, ਅਤੇ ਉਨ੍ਹਾਂ ਨੇ ਯਾਹਵੇਹ ਨੂੰ ਪੁੱਛਿਆ, “ਕੀ ਅਸੀਂ ਆਪਣੇ ਇਸਰਾਏਲੀਆਂ ਦੇ ਨਾਲ ਬਿਨਯਾਮੀਨੀਆਂ ਨਾਲ ਲੜਨ ਲਈ ਫ਼ੇਰ ਚੜ੍ਹੀਏ?” ਯਾਹਵੇਹ ਨੇ ਜਵਾਬ ਦਿੱਤਾ, “ਉਨ੍ਹਾਂ ਦੇ ਵਿਰੁੱਧ ਜਾਓ।”

24ਫਿਰ ਇਸਰਾਏਲੀ ਦੂਜੇ ਦਿਨ ਬਿਨਯਾਮੀਨ ਦੇ ਨੇੜੇ ਆਏ।

25ਇਸ ਵਾਰ ਜਦੋਂ ਬਿਨਯਾਮੀਨੀ ਗਿਬਆਹ ਤੋਂ ਉਨ੍ਹਾਂ ਦਾ ਵਿਰੋਧ ਕਰਨ ਲਈ ਨਿੱਕਲ ਆਏ ਤਾਂ ਉਨ੍ਹਾਂ ਨੇ ਹੋਰ ਅਠਾਰਾਂ ਹਜ਼ਾਰ ਇਸਰਾਏਲੀਆਂ ਨੂੰ ਵੱਢ ਸੁੱਟਿਆ ਜੋ ਉਹ ਸਾਰੇ ਤਲਵਾਰਾਂ ਚਲਾਉਣ ਵਿੱਚ ਮਾਹਰ ਸਨ।

26ਤਦ ਸਾਰੇ ਇਸਰਾਏਲੀ, ਸਾਰੀ ਸੈਨਾ, ਬੈਤਏਲ ਨੂੰ ਗਏ ਅਤੇ ਉੱਥੇ ਉਹ ਯਾਹਵੇਹ ਦੇ ਅੱਗੇ ਰੋਂਦੇ ਹੋਏ ਬੈਠ ਗਏ। ਉਨ੍ਹਾਂ ਨੇ ਉਸ ਦਿਨ ਸ਼ਾਮ ਤੱਕ ਵਰਤ ਰੱਖਿਆ ਅਤੇ ਯਾਹਵੇਹ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।

27ਅਤੇ ਇਸਰਾਏਲੀਆਂ ਨੇ ਯਾਹਵੇਹ ਕੋਲੋਂ ਪੁੱਛਿਆ, ਕਿਉਂ ਜੋ ਉਨ੍ਹਾਂ ਦਿਨਾਂ ਵਿੱਚ ਪਰਮੇਸ਼ਵਰ ਦੇ ਨੇਮ ਦਾ ਸੰਦੂਕ ਉੱਥੇ ਹੀ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.