ਨਿਆਈਂ 20

ਹਾਰੋਨ ਦੇ ਪੁੱਤਰ ਅਲਆਜ਼ਾਰ ਦੇ ਪੁੱਤਰ ਫੀਨਹਾਸ ਦੇ ਨਾਲ, ਉਸ ਦੇ ਅੱਗੇ ਸੇਵਾ ਕਰ ਰਿਹਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਆਪਣੇ ਸਾਥੀ ਬਿਨਯਾਮੀਨੀਆਂ ਨਾਲ ਲੜਨ ਲਈ ਦੁਬਾਰਾ ਜਾਈਏ ਜਾਂ ਨਹੀਂ?” ਯਾਹਵੇਹ ਨੇ ਜਵਾਬ ਦਿੱਤਾ, “ਜਾਓ, ਕੱਲ੍ਹ ਮੈਂ ਉਨ੍ਹਾਂ ਨੂੰ ਤੁਹਾਡੇ ਹੱਥਾਂ ਵਿੱਚ ਦੇ ਦਿਆਂਗਾ।”

Judges 20:28 (UKJV) And Phinehas, the son of Eleazar, the son of Aaron, stood before it in those days,) saying, Shall I yet again go out to battle against the children of Benjamin my brother, or shall I cease? And the LORD said, Go up; in order to morrow I will deliver them into yours hand.

26ਤਦ ਸਾਰੇ ਇਸਰਾਏਲੀ, ਸਾਰੀ ਸੈਨਾ, ਬੈਤਏਲ ਨੂੰ ਗਏ ਅਤੇ ਉੱਥੇ ਉਹ ਯਾਹਵੇਹ ਦੇ ਅੱਗੇ ਰੋਂਦੇ ਹੋਏ ਬੈਠ ਗਏ। ਉਨ੍ਹਾਂ ਨੇ ਉਸ ਦਿਨ ਸ਼ਾਮ ਤੱਕ ਵਰਤ ਰੱਖਿਆ ਅਤੇ ਯਾਹਵੇਹ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।

27ਅਤੇ ਇਸਰਾਏਲੀਆਂ ਨੇ ਯਾਹਵੇਹ ਕੋਲੋਂ ਪੁੱਛਿਆ, ਕਿਉਂ ਜੋ ਉਨ੍ਹਾਂ ਦਿਨਾਂ ਵਿੱਚ ਪਰਮੇਸ਼ਵਰ ਦੇ ਨੇਮ ਦਾ ਸੰਦੂਕ ਉੱਥੇ ਹੀ ਸੀ,

28ਹਾਰੋਨ ਦੇ ਪੁੱਤਰ ਅਲਆਜ਼ਾਰ ਦੇ ਪੁੱਤਰ ਫੀਨਹਾਸ ਦੇ ਨਾਲ, ਉਸ ਦੇ ਅੱਗੇ ਸੇਵਾ ਕਰ ਰਿਹਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਆਪਣੇ ਸਾਥੀ ਬਿਨਯਾਮੀਨੀਆਂ ਨਾਲ ਲੜਨ ਲਈ ਦੁਬਾਰਾ ਜਾਈਏ ਜਾਂ ਨਹੀਂ?” ਯਾਹਵੇਹ ਨੇ ਜਵਾਬ ਦਿੱਤਾ, “ਜਾਓ, ਕੱਲ੍ਹ ਮੈਂ ਉਨ੍ਹਾਂ ਨੂੰ ਤੁਹਾਡੇ ਹੱਥਾਂ ਵਿੱਚ ਦੇ ਦਿਆਂਗਾ।”

29ਫਿਰ ਇਸਰਾਏਲ ਨੇ ਗਿਬਆਹ ਦੇ ਆਲੇ-ਦੁਆਲੇ ਘਾਤ ਲਗਾ ਲਈ।

30ਤੀਜੇ ਦਿਨ ਇਸਰਾਏਲ ਦੇ ਲੋਕ ਬਿਨਯਾਮੀਨੀਆਂ ਦੇ ਵਿਰੁੱਧ ਚੜ੍ਹੇ ਅਤੇ ਪਹਿਲਾਂ ਦੀ ਤਰ੍ਹਾਂ ਗਿਬਆਹ ਦੇ ਸਾਹਮਣੇ ਫਿਰ ਕਤਾਰ ਬੰਨ੍ਹੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.