ਨਿਆਈਂ 6

ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਸੱਤ ਸਾਲਾਂ ਲਈ ਮਿਦਯਾਨੀਆਂ ਦੇ ਹੱਥ ਵਿੱਚ ਦੇ ਦਿੱਤਾ।

Judges 6:1 (UKJV) And the children of Israel did evil in the sight of the LORD: and the LORD delivered them into the hand of Midian seven years.

1ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਸੱਤ ਸਾਲਾਂ ਲਈ ਮਿਦਯਾਨੀਆਂ ਦੇ ਹੱਥ ਵਿੱਚ ਦੇ ਦਿੱਤਾ।

2ਕਿਉਂਕਿ ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ, ਇਸਰਾਏਲੀਆਂ ਨੇ ਪਹਾੜਾਂ ਵਿੱਚ ਆਪਣੇ ਲੁਕਣ ਲਈ ਗੁਫ਼ਾਂਵਾਂ, ਗੜ੍ਹ ਅਤੇ ਨਿਵਾਸ ਸਥਾਨ ਬਣਾਏ।

3ਜਦੋਂ ਵੀ ਇਸਰਾਏਲੀ ਕੁਝ ਬੀਜਦੇ ਹੁੰਦੇ ਸਨ, ਤਾਂ ਮਿਦਯਾਨੀ ਅਤੇ ਅਮਾਲੇਕੀ ਅਤੇ ਹੋਰ ਪੂਰਬੀ ਲੋਕਾਂ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.