ਨਿਆਈਂ 7

ਉਨ੍ਹਾਂ ਨੇ ਦੋ ਮਿਦਯਾਨੀ ਆਗੂਆਂ, ਓਰੇਬ ਅਤੇ ਜ਼ਏਬ ਨੂੰ ਵੀ ਫੜ੍ਹ ਲਿਆ। ਉਨ੍ਹਾਂ ਨੇ ਓਰੇਬ ਨੂੰ ਓਰੇਬ ਦੀ ਚੱਟਾਨ ਉੱਤੇ ਅਤੇ ਜ਼ਏਬ ਨੂੰ ਜ਼ਏਬ ਦੇ ਚੁਬਾਰੇ ਉੱਤੇ ਮਾਰਿਆ। ਫਿਰ ਉਹ ਮਿਦਯਾਨੀਆਂ ਦੇ ਪਿੱਛੇ ਪਏ ਅਤੇ ਓਰੇਬ ਅਤੇ ਜ਼ਏਬ ਦੇ ਸਿਰ ਨੂੰ ਜੋ ਯਰਦਨ ਦੇ ਕੰਢੇ ਗਿਦਾਊਨ ਕੋਲ ਲੈ ਆਏ।

Judges 7:25 (UKJV) And they took two princes of the Midianites, Oreb and Zeeb; and they slew Oreb upon the rock Oreb, and Zeeb they slew at the winepress of Zeeb, and pursued Midian, and brought the heads of Oreb and Zeeb to Gideon on the other side Jordan.

23ਨਫ਼ਤਾਲੀ, ਆਸ਼ੇਰ ਅਤੇ ਸਾਰੇ ਮਨੱਸ਼ੇਹ ਵਿੱਚੋਂ ਇਸਰਾਏਲੀਆਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨੇ ਮਿਦਯਾਨੀਆਂ ਦਾ ਪਿੱਛਾ ਕੀਤਾ।

24ਗਿਦਾਊਨ ਨੇ ਇਫ਼ਰਾਈਮ ਦੇ ਸਾਰੇ ਪਹਾੜੀ ਦੇਸ਼ ਵਿੱਚ ਸੰਦੇਸ਼ਵਾਹਕ ਭੇਜੇ ਅਤੇ ਕਿਹਾ, “ਆਓ ਅਤੇ ਮਿਦਯਾਨੀਆਂ ਦਾ ਸਾਹਮਣਾ ਕਰੋ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾ ਯਰਦਨ ਨਦੀ ਦੇ ਘਾਟਾਂ ਨੂੰ ਬੈਤ-ਬਾਰਾਹ ਤੱਕ ਯਰਦਨ ਦੇ ਪਾਣੀਆਂ ਉੱਤੇ ਕਬਜ਼ਾ ਕਰ ਲਓ।” ਇਸ ਲਈ ਇਫ਼ਰਾਈਮ ਦੇ ਸਾਰੇ ਆਦਮੀਆਂ ਨੇ ਇਕੱਠੇ ਹੋ ਕੇ ਯਰਦਨ ਨਦੀ ਨੂੰ ਬੈਤ-ਬਾਰਾਹ ਤੱਕ ਆਪਣੇ ਕਬਜ਼ੇ ਵਿੱਚ ਲੈ ਲਿਆ।

25ਉਨ੍ਹਾਂ ਨੇ ਦੋ ਮਿਦਯਾਨੀ ਆਗੂਆਂ, ਓਰੇਬ ਅਤੇ ਜ਼ਏਬ ਨੂੰ ਵੀ ਫੜ੍ਹ ਲਿਆ। ਉਨ੍ਹਾਂ ਨੇ ਓਰੇਬ ਨੂੰ ਓਰੇਬ ਦੀ ਚੱਟਾਨ ਉੱਤੇ ਅਤੇ ਜ਼ਏਬ ਨੂੰ ਜ਼ਏਬ ਦੇ ਚੁਬਾਰੇ ਉੱਤੇ ਮਾਰਿਆ। ਫਿਰ ਉਹ ਮਿਦਯਾਨੀਆਂ ਦੇ ਪਿੱਛੇ ਪਏ ਅਤੇ ਓਰੇਬ ਅਤੇ ਜ਼ਏਬ ਦੇ ਸਿਰ ਨੂੰ ਜੋ ਯਰਦਨ ਦੇ ਕੰਢੇ ਗਿਦਾਊਨ ਕੋਲ ਲੈ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.