ਵਿਰਲਾਪ 3

ਉਸ ਨੇ ਮੈਨੂੰ ਰਾਹ ਤੋਂ ਘਸੀਟਿਆ ਅਤੇ ਮੈਨੂੰ ਭਟਕਾ ਦਿੱਤਾ ਅਤੇ ਮੈਨੂੰ ਬਿਨਾਂ ਸਹਾਇਤਾ ਦੇ ਛੱਡ ਦਿੱਤਾ।

Lamentations 3:11 (UKJV) He has turned aside my ways, and pulled me in pieces: he has made me desolate.

9ਉਸ ਨੇ ਪੱਥਰਾਂ ਨਾਲ ਮੇਰਾ ਰਾਹ ਰੋਕ ਦਿੱਤਾ ਹੈ। ਉਸ ਨੇ ਮੇਰੇ ਰਾਹਾਂ ਨੂੰ ਟੇਢਾ ਬਣਾ ਦਿੱਤਾ ਹੈ।

10ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ,

11ਉਸ ਨੇ ਮੈਨੂੰ ਰਾਹ ਤੋਂ ਘਸੀਟਿਆ ਅਤੇ ਮੈਨੂੰ ਭਟਕਾ ਦਿੱਤਾ ਅਤੇ ਮੈਨੂੰ ਬਿਨਾਂ ਸਹਾਇਤਾ ਦੇ ਛੱਡ ਦਿੱਤਾ।

12ਉਸ ਨੇ ਆਪਣਾ ਧਣੁੱਖ ਖਿੱਚਿਆ ਅਤੇ ਮੈਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਬਣਾਇਆ।

13ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਦਿਲ ਨੂੰ ਵਿੰਨ੍ਹਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.