ਵਿਰਲਾਪ 3

ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਦਿਲ ਨੂੰ ਵਿੰਨ੍ਹਿਆ।

Lamentations 3:13 (UKJV) He has caused the arrows of his quiver to enter into my reins.

11ਉਸ ਨੇ ਮੈਨੂੰ ਰਾਹ ਤੋਂ ਘਸੀਟਿਆ ਅਤੇ ਮੈਨੂੰ ਭਟਕਾ ਦਿੱਤਾ ਅਤੇ ਮੈਨੂੰ ਬਿਨਾਂ ਸਹਾਇਤਾ ਦੇ ਛੱਡ ਦਿੱਤਾ।

12ਉਸ ਨੇ ਆਪਣਾ ਧਣੁੱਖ ਖਿੱਚਿਆ ਅਤੇ ਮੈਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਬਣਾਇਆ।

13ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਦਿਲ ਨੂੰ ਵਿੰਨ੍ਹਿਆ।

14ਮੈਂ ਆਪਣੇ ਸਾਰੇ ਲੋਕਾਂ ਦਾ ਹਾਸਾ ਬਣਿਆ, ਉਹ ਸਾਰਾ ਦਿਨ ਗੀਤਾਂ ਵਿੱਚ ਮੇਰਾ ਮਜ਼ਾਕ ਉਡਾਉਂਦੇ ਹਨ।

15ਉਸ ਨੇ ਮੈਨੂੰ ਕੌੜੀਆਂ ਜੜ੍ਹੀਆਂ ਬੂਟੀਆਂ ਨਾਲ ਭਰ ਦਿੱਤਾ ਹੈ ਅਤੇ ਮੈਨੂੰ ਪੀਣ ਲਈ ਕੌੜੇ ਜ਼ਹਿਰ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.