ਵਿਰਲਾਪ 3

ਇਸ ਲਈ ਮੈਂ ਆਖਦਾ ਹਾਂ, “ਮੇਰੀ ਸ਼ਾਨ ਖਤਮ ਹੋ ਗਈ ਹੈ ਅਤੇ ਯਾਹਵੇਹ ਵੱਲੋਂ ਮੇਰੀ ਆਸ ਵੀ ਟੁੱਟ ਗਈ।”

Lamentations 3:18 (UKJV) And I said, My strength and my hope is perished from the LORD:

16ਉਸ ਨੇ ਮੇਰੇ ਦੰਦ ਰੋੜਿਆਂ ਨਾਲ ਤੋੜ ਦਿੱਤੇ ਹਨ; ਉਸ ਨੇ ਮੈਨੂੰ ਰਾਖ਼ ਵਿੱਚ ਲਿਟਾਇਆ।

17ਮੈਂ ਸ਼ਾਂਤੀ ਤੋਂ ਵਾਂਝਾ ਹੋ ਗਿਆ ਹਾਂ; ਮੈਂ ਭੁੱਲ ਗਿਆ ਹਾਂ ਕਿ ਖੁਸ਼ਹਾਲੀ ਕੀ ਹੁੰਦੀ ਹੈ।

18ਇਸ ਲਈ ਮੈਂ ਆਖਦਾ ਹਾਂ, “ਮੇਰੀ ਸ਼ਾਨ ਖਤਮ ਹੋ ਗਈ ਹੈ ਅਤੇ ਯਾਹਵੇਹ ਵੱਲੋਂ ਮੇਰੀ ਆਸ ਵੀ ਟੁੱਟ ਗਈ।”

19ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ।

20ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਯਾਦ ਕਰਦਾ ਹਾਂ, ਅਤੇ ਮੇਰੀ ਆਤਮਾ ਮੇਰੇ ਅੰਦਰ ਉਦਾਸ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.