ਵਿਰਲਾਪ 3

ਯਾਹਵੇਹ ਦੇ ਮਹਾਨ ਪਿਆਰ ਦੇ ਕਾਰਨ ਅਸੀਂ ਭਸਮ ਨਹੀਂ ਹੋਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ।

Lamentations 3:22 (UKJV) It is of the LORD's mercies that we are not consumed, because his compassions fail not.

20ਮੈਂ ਉਹਨਾਂ ਨੂੰ ਚੰਗੀ ਤਰ੍ਹਾਂ ਯਾਦ ਕਰਦਾ ਹਾਂ, ਅਤੇ ਮੇਰੀ ਆਤਮਾ ਮੇਰੇ ਅੰਦਰ ਉਦਾਸ ਹੈ।

21ਫਿਰ ਵੀ ਮੈਂ ਇਹ ਯਾਦ ਕਰਦਾ ਹਾਂ ਅਤੇ ਇਸ ਲਈ ਮੈਨੂੰ ਉਮੀਦ ਹੈ:

22ਯਾਹਵੇਹ ਦੇ ਮਹਾਨ ਪਿਆਰ ਦੇ ਕਾਰਨ ਅਸੀਂ ਭਸਮ ਨਹੀਂ ਹੋਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ।

23ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।

24ਮੈਂ ਆਪਣੇ ਆਪ ਨੂੰ ਕਹਿੰਦਾ ਹਾਂ, “ਯਾਹਵੇਹ ਮੇਰਾ ਹਿੱਸਾ ਹੈ; ਇਸ ਲਈ ਮੈਂ ਉਸ ਦੀ ਉਡੀਕ ਕਰਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.