ਵਿਰਲਾਪ 3

ਆਉ ਅਸੀਂ ਆਪਣੇ ਦਿਲ ਅਤੇ ਆਪਣੇ ਹੱਥਾਂ ਨੂੰ ਸਵਰਗ ਵਿੱਚ ਪਰਮੇਸ਼ਵਰ ਵੱਲ ਉੱਚਾ ਕਰੀਏ, ਅਤੇ ਆਖੀਏ:

Lamentations 3:41 (UKJV) Let us lift up our heart with our hands unto God in the heavens.

39ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ?

40ਆਓ ਆਪਾਂ ਆਪਣੇ ਤਰੀਕਿਆਂ ਦੀ ਜਾਂਚ ਕਰੀਏ ਅਤੇ ਉਹਨਾਂ ਨੂੰ ਪਰਖੀਏ, ਅਤੇ ਆਓ ਅਸੀਂ ਯਾਹਵੇਹ ਵੱਲ ਮੁੜੀਏ।

41ਆਉ ਅਸੀਂ ਆਪਣੇ ਦਿਲ ਅਤੇ ਆਪਣੇ ਹੱਥਾਂ ਨੂੰ ਸਵਰਗ ਵਿੱਚ ਪਰਮੇਸ਼ਵਰ ਵੱਲ ਉੱਚਾ ਕਰੀਏ, ਅਤੇ ਆਖੀਏ:

42“ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮਾਫ਼ ਨਹੀਂ ਕੀਤਾ।

43“ਤੁਸੀਂ ਆਪਣੇ ਆਪ ਨੂੰ ਗੁੱਸੇ ਨਾਲ ਢੱਕ ਲਿਆ ਹੈ ਅਤੇ ਸਾਡਾ ਪਿੱਛਾ ਕੀਤਾ ਹੈ; ਤੁਸੀਂ ਬਿਨਾਂ ਤਰਸ ਦੇ ਮਾਰਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.