ਵਿਰਲਾਪ 3

ਹੇ ਯਾਹਵੇਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ

Lamentations 3:61 (UKJV) You have heard their reproach, O LORD, and all their imaginations against me;

59ਹੇ ਯਾਹਵੇਹ, ਤੂੰ ਮੇਰੇ ਨਾਲ ਹੋਈ ਬੇਇਨਸਾਫ਼ੀ ਨੂੰ ਵੇਖਿਆ ਹੈ, ਤੂੰ ਮੇਰਾ ਨਿਆਂ ਕਰ!

60ਤੂੰ ਉਹਨਾਂ ਦੇ ਬਦਲੇ ਦੀ ਡੂੰਘਾਈ ਨੂੰ ਵੇਖਿਆ ਹੈ, ਉਹਨਾਂ ਦੀਆਂ ਸਾਰੀਆਂ ਸਾਜ਼ਿਸ਼ਾਂ ਮੇਰੇ ਵਿਰੁੱਧ ਹਨ।

61ਹੇ ਯਾਹਵੇਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ

62ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਮੇਰੇ ਵਿਰੁੱਧ ਉਹਨਾਂ ਦੇ ਵਿਚਾਰ, ਤੂੰ ਜਾਣਦਾ ਹੈ।

63ਉਹਨਾਂ ਦੇ ਉੱਠਣ ਬੈਠਣ ਵੱਲ ਧਿਆਨ ਦੇ! ਮੈਂ ਉਹਨਾਂ ਦੇ ਤਾਹਨਿਆਂ ਦਾ ਗੀਤ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.