6ਉਨ੍ਹਾਂ ਨੇ ਮੈਨੂੰ ਹਨੇਰੇ ਵਿੱਚ ਰਹਿਣ ਲਈ ਛੱਡ ਦਿੱਤਾ ਹੈ ਜਿਵੇਂ ਕਿ ਮੈਂ ਲੰਬੇ ਸਮੇਂ ਤੋਂ ਮਰਿਆ ਹੋਇਆ ਸੀ।
7ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਾ ਨਿੱਕਲ ਸਕਾ; ਉਸ ਨੇ ਮੇਰੀਆਂ ਜੰਜ਼ੀਰਾਂ ਭਾਰੀਆਂ ਕਰ ਦਿੱਤੀਆਂ।
8ਜਦੋਂ ਮੈਂ ਪੁਕਾਰਦਾ ਹਾਂ ਜਾਂ ਮਦਦ ਲਈ ਦੁਹਾਈ ਦਿੰਦਾ ਹਾਂ, ਉਹ ਮੇਰੀ ਪ੍ਰਾਰਥਨਾ ਨੂੰ ਰੱਦ ਕਰਦਾ ਹੈ।
9ਉਸ ਨੇ ਪੱਥਰਾਂ ਨਾਲ ਮੇਰਾ ਰਾਹ ਰੋਕ ਦਿੱਤਾ ਹੈ। ਉਸ ਨੇ ਮੇਰੇ ਰਾਹਾਂ ਨੂੰ ਟੇਢਾ ਬਣਾ ਦਿੱਤਾ ਹੈ।
10ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ,