17ਇਸ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਹੋ ਗਈਆਂ
18ਕਿਉਂ ਜੋ ਸੀਯੋਨ ਪਰਬਤ ਵਿਰਾਨ ਹੋ ਗਿਆ, ਉਸ ਉੱਤੇ ਗਿੱਦੜ ਘੁੰਮਦੇ ਹਨ।
19ਹੇ ਯਾਹਵੇਹ, ਤੂੰ ਸਦਾ ਲਈ ਬਿਰਾਜਮਾਨ ਹੈ; ਤੇਰਾ ਸਿੰਘਾਸਣ ਪੀੜ੍ਹੀ ਦਰ ਪੀੜ੍ਹੀ ਕਾਇਮ ਹੈ।
20ਤੂੰ ਸਾਨੂੰ ਹਮੇਸ਼ਾ ਲਈ ਕਿਉਂ ਭੁੱਲ ਗਿਆ? ਅਤੇ ਕਿਉਂ ਸਾਨੂੰ ਇੰਨੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ?
21ਹੇ ਯਾਹਵੇਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ