19ਹੇ ਯਾਹਵੇਹ, ਤੂੰ ਸਦਾ ਲਈ ਬਿਰਾਜਮਾਨ ਹੈ; ਤੇਰਾ ਸਿੰਘਾਸਣ ਪੀੜ੍ਹੀ ਦਰ ਪੀੜ੍ਹੀ ਕਾਇਮ ਹੈ।
20ਤੂੰ ਸਾਨੂੰ ਹਮੇਸ਼ਾ ਲਈ ਕਿਉਂ ਭੁੱਲ ਗਿਆ? ਅਤੇ ਕਿਉਂ ਸਾਨੂੰ ਇੰਨੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ?
21ਹੇ ਯਾਹਵੇਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ
22ਜਦੋਂ ਤੱਕ ਤੁਸੀਂ ਸਾਨੂੰ ਪੂਰੀ ਤਰ੍ਹਾਂ ਛੱਡ ਨਹੀਂ ਦਿੰਦਾ ਅਤੇ ਹੱਦ ਤੋਂ ਵੱਧ ਸਾਡੇ ਨਾਲ ਗੁੱਸੇ ਨਹੀਂ ਹੁੰਦਾ।