ਵਿਰਲਾਪ 5

ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਅਤੇ ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ ਹੈ।

Lamentations 5:8 (UKJV) Servants have ruled over us: there is none that does deliver us out of their hand.

6ਅਸੀਂ ਰੋਟੀ ਪ੍ਰਾਪਤ ਕਰਨ ਲਈ ਮਿਸਰ ਅਤੇ ਅੱਸ਼ੂਰ ਨੂੰ ਸੌਂਪ ਦਿੱਤਾ।

7ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਨਹੀਂ ਰਹੇ, ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ।

8ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਅਤੇ ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ ਹੈ।

9ਮਾਰੂਥਲ ਵਿੱਚ ਤਲਵਾਰ ਦੇ ਕਾਰਨ ਅਸੀਂ ਆਪਣੀਆਂ ਜਾਨਾਂ ਦੇ ਖ਼ਤਰੇ ਵਿੱਚ ਪਾ ਕੇ ਰੋਟੀ ਕਮਾਉਂਦੇ ਹਾਂ।

10ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.