ਲੇਵਿਆਂ 1

ਯਾਹਵੇਹ ਨੇ ਮੋਸ਼ੇਹ ਨੂੰ ਬੁਲਾਇਆ ਅਤੇ ਮੰਡਲੀ ਦੇ ਤੰਬੂ ਵਿੱਚੋਂ ਉਸ ਨਾਲ ਗੱਲ ਕੀਤੀ ਅਤੇ ਉਸ ਨੇ ਆਖਿਆ,

Leviticus 1:1 (UKJV) And the LORD called unto Moses, and spoke unto him out of the tabernacle of the congregation, saying,

1ਯਾਹਵੇਹ ਨੇ ਮੋਸ਼ੇਹ ਨੂੰ ਬੁਲਾਇਆ ਅਤੇ ਮੰਡਲੀ ਦੇ ਤੰਬੂ ਵਿੱਚੋਂ ਉਸ ਨਾਲ ਗੱਲ ਕੀਤੀ ਅਤੇ ਉਸ ਨੇ ਆਖਿਆ,

2“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਜਦੋਂ ਤੁਹਾਡੇ ਵਿੱਚੋਂ ਕੋਈ ਯਾਹਵੇਹ ਲਈ ਬਲੀ ਚੜ੍ਹਾਉਂਦਾ ਹੈ, ਤਾਂ ਆਪਣੀ ਭੇਟ ਇੱਜੜ ਜਾਂ ਵੱਗ ਵਿੱਚੋਂ ਇੱਕ ਜਾਨਵਰ ਲਿਆਵੇ।

3“ ‘ਜੇਕਰ ਇੱਜੜ ਵਿੱਚੋਂ ਹੋਮ ਬਲੀ ਹੈ, ਤਾਂ ਉਨ੍ਹਾਂ ਨੂੰ ਇੱਕ ਨਿਰਦੋਸ਼ ਨਰ ਜਾਨਵਰ ਚੜ੍ਹਾਉਣਾ ਚਾਹੀਦਾ ਹੈ, ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਇਸ ਨੂੰ ਚੜ੍ਹਾਉਣਾ ਚਾਹੀਦਾ ਹੈ ਤਾਂ ਜੋ ਯਾਹਵੇਹ ਇਸਨੂੰ ਸਵੀਕਾਰ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.