ਲੇਵਿਆਂ 11

ਲਮਢੀਂਗ, ਹਰ ਕਿਸਮ ਦਾ ਬਗਲਾ, ਟਟੀਹਰੀ ਅਤੇ ਚਮਗਿੱਦੜ।

Leviticus 11:19 (UKJV) And the stork, the heron after her kind, and the lapwing, and the bat.

17ਛੋਟਾ ਉੱਲੂ, ਜਲਕਾਊਂ, ਵੱਡਾ ਉੱਲੂ,

18ਰਾਜਹੰਸ, ਉੱਲੂ, ਗਿੱਦ,

19ਲਮਢੀਂਗ, ਹਰ ਕਿਸਮ ਦਾ ਬਗਲਾ, ਟਟੀਹਰੀ ਅਤੇ ਚਮਗਿੱਦੜ।

20“ ‘ਸਾਰੇ ਉੱਡਦੇ ਕੀੜੇ ਜੋ ਚਾਰ ਪੈਰਾ ਨਾਲ ਤੁਰਦੇ ਹਨ, ਤੁਹਾਡੇ ਲਈ ਅਸ਼ੁੱਧ ਮੰਨੇ ਜਾਣ।

21ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡ ਦੇ ਹਨ ਅਤੇ ਚਾਰ-ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.