ਲੇਵਿਆਂ 11

ਉਹਨਾਂ ਸਾਰੇ ਜਾਨਵਰਾਂ ਵਿੱਚੋਂ ਜਿਹੜੇ ਚੌਹਾਂ ਪੈਰਾਂ ਉੱਤੇ ਚੱਲਦੇ ਹਨ, ਉਹ ਤੁਹਾਡੇ ਲਈ ਅਸ਼ੁੱਧ ਹਨ। ਜੋ ਕੋਈ ਵੀ ਉਹਨਾਂ ਦੀਆਂ ਲੋਥਾਂ ਨੂੰ ਛੂਹਦਾ ਹੈ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

Leviticus 11:27 (UKJV) And whatsoever goes upon his paws, among all manner of beasts that go on all four, those are unclean unto you: whoso touches their carcass shall be unclean until the even.

25ਜੋ ਕੋਈ ਉਹਨਾਂ ਦੀ ਲੋਥ ਵਿੱਚੋਂ ਕੁਝ ਵੀ ਚੁੱਕਦਾ ਹੈ, ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇ।

26“ ‘ਹਰ ਜਾਨਵਰ ਜਿਸਦਾ ਖੁਰ ਪਾਟਾ ਹੋਇਆ ਨਹੀਂ ਹੈ ਜਾਂ ਉਗਾਲੀ ਨਹੀਂ ਕਰਦੇ, ਤੁਹਾਡੇ ਲਈ ਅਸ਼ੁੱਧ ਹਨ। ਜੋ ਕੋਈ ਵੀ ਉਹਨਾਂ ਵਿੱਚੋਂ ਕਿਸੇ ਦੀ ਲੋਥ ਨੂੰ ਛੂੰਹਦਾ ਹੈ, ਉਹ ਅਸ਼ੁੱਧ ਹੋਵੇਗਾ।

27ਉਹਨਾਂ ਸਾਰੇ ਜਾਨਵਰਾਂ ਵਿੱਚੋਂ ਜਿਹੜੇ ਚੌਹਾਂ ਪੈਰਾਂ ਉੱਤੇ ਚੱਲਦੇ ਹਨ, ਉਹ ਤੁਹਾਡੇ ਲਈ ਅਸ਼ੁੱਧ ਹਨ। ਜੋ ਕੋਈ ਵੀ ਉਹਨਾਂ ਦੀਆਂ ਲੋਥਾਂ ਨੂੰ ਛੂਹਦਾ ਹੈ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

28ਜੋ ਕੋਈ ਵੀ ਉਹਨਾਂ ਦੀਆਂ ਲੋਥਾਂ ਨੂੰ ਚੁੱਕੇ, ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਜਾਨਵਰ ਤੁਹਾਡੇ ਲਈ ਅਸ਼ੁੱਧ ਹਨ।

29“ ‘ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਉਹ ਤੁਹਾਡੇ ਲਈ ਅਸ਼ੁੱਧ ਹਨ ਜਿਵੇਂ ਕਿ ਛਛੂੰਦਰ, ਚੂਹਾ, ਕਿਸੇ ਵੀ ਕਿਸਮ ਦੀ ਵੱਡੀ ਛਿਪਕਲੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.