ਲੇਵਿਆਂ 11

ਜੋ ਕੋਈ ਵੀ ਉਸਦੀ ਲੋਥ ਵਿੱਚੋਂ ਕੁਝ ਖਾਵੇ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਜਿਹੜਾ ਵੀ ਵਿਅਕਤੀ ਲਾਸ਼ ਨੂੰ ਚੁੱਕਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

Leviticus 11:40 (UKJV) And he that eats of the carcass of it shall wash his clothes, and be unclean until the even: he also that bears the carcass of it shall wash his clothes, and be unclean until the even.

38ਪਰ ਜੇਕਰ ਬੀਜ ਉੱਤੇ ਪਾਣੀ ਪਾਇਆ ਜਾਵੇ ਅਤੇ ਉਸ ਉੱਤੇ ਇੱਕ ਲੋਥ ਡਿੱਗ ਪਵੇ, ਤਾਂ ਇਹ ਤੁਹਾਡੇ ਲਈ ਅਸ਼ੁੱਧ ਹੈ।

39“ ‘ਜੇ ਕੋਈ ਜਾਨਵਰ ਜਿਸਨੂੰ ਤੁਹਾਨੂੰ ਖਾਣ ਦੀ ਇਜਾਜ਼ਤ ਦਿੱਤੀ ਗਈ ਹੈ ਮਰ ਜਾਵੇ, ਜੋ ਕੋਈ ਵੀ ਉਸਦੀ ਲੋਥ ਨੂੰ ਛੂਹਦਾ ਹੈ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

40ਜੋ ਕੋਈ ਵੀ ਉਸਦੀ ਲੋਥ ਵਿੱਚੋਂ ਕੁਝ ਖਾਵੇ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਜਿਹੜਾ ਵੀ ਵਿਅਕਤੀ ਲਾਸ਼ ਨੂੰ ਚੁੱਕਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

41“ ‘ਅਤੇ ਧਰਤੀ ਉੱਤੇ ਹਰ ਇੱਕ ਘਿਸਰਨ ਵਾਲਾ ਜੀਵ ਤੁਹਾਡੇ ਲਈ ਅਸ਼ੁੱਧ ਹੈ, ਇਹ ਖਾਣ ਲਈ ਨਹੀਂ ਹੈ।

42ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਢਿੱਡ ਭਾਰ ਚਲਣ ਵਾਲੇ ਜਾਂ ਚਾਰ-ਪੈਰਾਂ ਉੱਤੇ ਤੁਰਦੇ ਹਨ ਉਹਨਾਂ ਨੂੰ ਤੁਸੀਂ ਨਾ ਖਾਣਾ, ਇਹ ਅਸ਼ੁੱਧ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.