ਲੇਵਿਆਂ 11

ਤੁਹਾਨੂੰ ਅਸ਼ੁੱਧ ਅਤੇ ਸ਼ੁੱਧ ਵਿੱਚ, ਖਾਧੇ ਜਾ ਸਕਣ ਵਾਲੇ ਜੀਵਿਤ ਪ੍ਰਾਣੀਆਂ ਅਤੇ ਨਾ ਖਾਧੇ ਜਾਣ ਵਾਲੇ ਪ੍ਰਾਣੀਆਂ ਵਿੱਚ ਫ਼ਰਕ ਕਰਨਾ ਚਾਹੀਦਾ ਹੈ।’ ”

Leviticus 11:47 (UKJV) To make a difference between the unclean and the clean, and between the beast that may be eaten and the beast that may not be eaten.

45ਕਿਉਂ ਜੋ ਮੈਂ ਯਾਹਵੇਹ ਹਾਂ, ਜੋ ਤੁਹਾਨੂੰ ਮਿਸਰ ਵਿੱਚੋਂ ਤੁਹਾਡਾ ਪਰਮੇਸ਼ਵਰ ਬਣਨ ਲਈ ਕੱਢ ਲਿਆਇਆ ਹਾਂ, ਇਸ ਲਈ ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।

46“ ‘ਇਹ ਨਿਯਮ ਜਾਨਵਰਾਂ, ਪੰਛੀਆਂ, ਪਾਣੀ ਵਿੱਚ ਘੁੰਮਣ ਵਾਲੇ ਹਰ ਜੀਵਤ ਚੀਜ਼ ਅਤੇ ਧਰਤੀ ਦੇ ਨਾਲ-ਨਾਲ ਚੱਲਣ ਵਾਲੇ ਹਰ ਪ੍ਰਾਣੀ ਬਾਰੇ ਹਨ।

47ਤੁਹਾਨੂੰ ਅਸ਼ੁੱਧ ਅਤੇ ਸ਼ੁੱਧ ਵਿੱਚ, ਖਾਧੇ ਜਾ ਸਕਣ ਵਾਲੇ ਜੀਵਿਤ ਪ੍ਰਾਣੀਆਂ ਅਤੇ ਨਾ ਖਾਧੇ ਜਾਣ ਵਾਲੇ ਪ੍ਰਾਣੀਆਂ ਵਿੱਚ ਫ਼ਰਕ ਕਰਨਾ ਚਾਹੀਦਾ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.