ਲੇਵਿਆਂ 12

ਪਰ ਜੇ ਉਹ ਇੱਕ ਲੇਲਾ ਨਹੀਂ ਲਿਆ ਸਕਦੀ, ਤਾਂ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਹੋਮ ਦੀ ਭੇਟ ਲਈ ਅਤੇ ਦੂਜਾ ਪਾਪ ਦੀ ਭੇਟ ਲਈ। ਇਸ ਤਰ੍ਹਾਂ ਜਾਜਕ ਉਸ ਲਈ ਪ੍ਰਾਸਚਿਤ ਕਰੇਗਾ ਅਤੇ ਉਹ ਸ਼ੁੱਧ ਹੋ ਜਾਵੇਗੀ।’ ”

Leviticus 12:8 (UKJV) And if she be not able to bring a lamb, then she shall bring two turtles, or two young pigeons; the one for the burnt offering, and the other for a sin offering: and the priest shall make an atonement for her, and she shall be clean.

6“ ‘ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਕਬੂਤਰ ਦਾ ਬੱਚਾ ਜਾ ਘੁੱਗੀ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।

7ਤਦ ਜਾਜਕ ਉਸ ਨੂੰ ਯਾਹਵੇਹ ਦੇ ਅੱਗੇ ਭੇਟ ਕਰੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇਗਾ ਅਤੇ ਫਿਰ ਉਹ ਰਸਮੀ ਤੌਰ ਤੇ ਆਪਣੇ ਖੂਨ ਵਗਣ ਤੋਂ ਸ਼ੁੱਧ ਹੋ ਜਾਵੇਗੀ। “ ‘ਇਹ ਉਸ ਔਰਤ ਲਈ ਨਿਯਮ ਹਨ ਜੋ ਲੜਕੇ ਜਾਂ ਲੜਕੀ ਨੂੰ ਜਨਮ ਦਿੰਦੀ ਹੈ।

8ਪਰ ਜੇ ਉਹ ਇੱਕ ਲੇਲਾ ਨਹੀਂ ਲਿਆ ਸਕਦੀ, ਤਾਂ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਹੋਮ ਦੀ ਭੇਟ ਲਈ ਅਤੇ ਦੂਜਾ ਪਾਪ ਦੀ ਭੇਟ ਲਈ। ਇਸ ਤਰ੍ਹਾਂ ਜਾਜਕ ਉਸ ਲਈ ਪ੍ਰਾਸਚਿਤ ਕਰੇਗਾ ਅਤੇ ਉਹ ਸ਼ੁੱਧ ਹੋ ਜਾਵੇਗੀ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.