ਲੇਵਿਆਂ 14

ਜਾਜਕ ਡੇਰੇ ਤੋਂ ਬਾਹਰ ਜਾਵੇ ਅਤੇ ਉਹਨਾਂ ਦੀ ਜਾਂਚ ਕਰੇ। ਜੇਕਰ ਉਸ ਦੇ ਕੋੜ੍ਹ ਦਾ ਰੋਗ ਚੰਗਾ ਹੋ ਗਿਆ ਹੋਵੇ,

Leviticus 14:3 (UKJV) And the priest shall go forth out of the camp; and the priest shall look, and, behold, if the plague of leprosy be healed in the leper;

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਕਿਸੇ ਵੀ ਰੋਗੀ ਵਿਅਕਤੀ ਨੂੰ ਉਸ ਦੀ ਰਸਮੀ ਸ਼ੁੱਧਤਾ ਦੇ ਸਮੇਂ, ਜਦੋਂ ਉਹ ਜਾਜਕ ਕੋਲ ਲਿਆਏ ਜਾਂਦੇ ਹਨ ਤਾਂ ਇਹ ਨਿਯਮ ਹਨ:

3ਜਾਜਕ ਡੇਰੇ ਤੋਂ ਬਾਹਰ ਜਾਵੇ ਅਤੇ ਉਹਨਾਂ ਦੀ ਜਾਂਚ ਕਰੇ। ਜੇਕਰ ਉਸ ਦੇ ਕੋੜ੍ਹ ਦਾ ਰੋਗ ਚੰਗਾ ਹੋ ਗਿਆ ਹੋਵੇ,

4ਤਾਂ ਜਾਜਕ ਉਸਨੂੰ ਜੋ ਚੰਗਾ ਹੋ ਗਿਆ ਹੋਵੇ ਹੁਕਮ ਦੇਵੇ ਕਿ ਦੋ ਜੀਵਤ ਸ਼ੁੱਧ ਪੰਛੀ ਅਤੇ ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫਾ ਲਿਆਵੇ।

5ਤਦ ਜਾਜਕ ਕਿਸੇ ਪੰਛੀਆਂ ਵਿੱਚੋਂ ਇੱਕ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦਾ ਹੁਕਮ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.