ਲੇਵਿਆਂ 14

“ਪਰ ਜੇ ਜਾਜਕ ਇਸ ਦੀ ਜਾਂਚ ਕਰਨ ਲਈ ਆਉਂਦਾ ਹੈ ਅਤੇ ਘਰ ਨੂੰ ਲਿੱਪਣ ਤੋਂ ਬਾਅਦ ਰੋਗ ਉਸ ਵਿੱਚ ਨਹੀਂ ਫੈਲਿਆ ਹੈ, ਤਾਂ ਉਸ ਘਰ ਨੂੰ ਸ਼ੁੱਧ ਕਰਾਰ ਦੇਵੇ, ਕਿਉਂਕਿ ਰੋਗ ਚੰਗਾ ਹੋ ਗਿਆ ਹੈ।

Leviticus 14:48 (UKJV) And if the priest shall come in, and look upon it, and, behold, the plague has not spread in the house, after the house was plaistered: then the priest shall pronounce the house clean, because the plague is healed.

46“ਕੋਈ ਵੀ ਵਿਅਕਤੀ ਜਿਹੜਾ ਘਰ ਦੇ ਅੰਦਰ ਜਾਂਦਾ ਹੈ ਜਦੋਂ ਉਹ ਬੰਦ ਹੁੰਦਾ ਹੈ, ਸ਼ਾਮ ਤੱਕ ਅਸ਼ੁੱਧ ਰਹੇਗਾ।

47ਜਿਹੜਾ ਵੀ ਵਿਅਕਤੀ ਘਰ ਵਿੱਚ ਸੌਂਦਾ ਜਾਂ ਖਾਂਦਾ ਹੈ ਉਸਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ।

48“ਪਰ ਜੇ ਜਾਜਕ ਇਸ ਦੀ ਜਾਂਚ ਕਰਨ ਲਈ ਆਉਂਦਾ ਹੈ ਅਤੇ ਘਰ ਨੂੰ ਲਿੱਪਣ ਤੋਂ ਬਾਅਦ ਰੋਗ ਉਸ ਵਿੱਚ ਨਹੀਂ ਫੈਲਿਆ ਹੈ, ਤਾਂ ਉਸ ਘਰ ਨੂੰ ਸ਼ੁੱਧ ਕਰਾਰ ਦੇਵੇ, ਕਿਉਂਕਿ ਰੋਗ ਚੰਗਾ ਹੋ ਗਿਆ ਹੈ।

49ਘਰ ਨੂੰ ਸ਼ੁੱਧ ਕਰਨ ਲਈ ਉਸਨੂੰ ਦੋ ਪੰਛੀ ਅਤੇ ਕੁਝ ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਵੇ।

50ਉਹ ਪੰਛੀਆਂ ਵਿੱਚੋਂ ਇੱਕ ਨੂੰ ਮਿੱਟੀ ਦੇ ਘੜੇ ਵਿੱਚ ਵਗਦੇ ਪਾਣੀ ਉੱਤੇ ਵੱਡੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.