ਲੇਵਿਆਂ 15

ਅਤੇ ਜੇਕਰ ਕੋਈ ਵਿਅਕਤੀ ਉਸਦੇ ਅਧੀਨ ਚੀਜ਼ਾਂ ਨੂੰ ਛੂੰਹਦਾ ਹੈ ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਜੋ ਕੋਈ ਇਨ੍ਹਾਂ ਚੀਜ਼ਾਂ ਨੂੰ ਚੁੱਕਦਾ ਹੈ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

Leviticus 15:10 (UKJV) And whosoever touches any thing that was under him shall be unclean until the even: and he that bears any of those things shall wash his clothes, and bathe himself in water, and be unclean until the even.

8“ ‘ਜੇਕਰ ਉਹ ਆਦਮੀ ਕਿਸੇ ਸ਼ੁੱਧ ਵਿਅਕਤੀ ਉੱਤੇ ਥੁੱਕਦਾ ਹੈ, ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

9“ ‘ਸਵਾਰੀ ਵੇਲੇ ਆਦਮੀ ਜਿਸ ਚੀਜ਼ ਉੱਤੇ ਬੈਠਦਾ ਹੈ, ਉਹ ਹਰ ਚੀਜ਼ ਅਸ਼ੁੱਧ ਹੋਵੇਗੀ।

10ਅਤੇ ਜੇਕਰ ਕੋਈ ਵਿਅਕਤੀ ਉਸਦੇ ਅਧੀਨ ਚੀਜ਼ਾਂ ਨੂੰ ਛੂੰਹਦਾ ਹੈ ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਜੋ ਕੋਈ ਇਨ੍ਹਾਂ ਚੀਜ਼ਾਂ ਨੂੰ ਚੁੱਕਦਾ ਹੈ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

11“ ‘ਜਿਹੜਾ ਆਦਮੀ ਜਿਸਨੂੰ ਪ੍ਰਮੇਹ ਹੈ, ਉਹ ਆਪਣੇ ਹੱਥਾਂ ਨੂੰ ਪਾਣੀ ਨਾਲ ਧੋਤੇ ਬਿਨਾਂ ਛੂਹ ਲਵੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

12“ ‘ਇੱਕ ਮਿੱਟੀ ਦਾ ਘੜਾ ਜਿਸਨੂੰ ਆਦਮੀ ਛੂਹਦਾ ਹੈ ਤੋੜਿਆ ਜਾਣਾ ਚਾਹੀਦਾ ਹੈ ਅਤੇ ਲੱਕੜ ਦੀ ਕਿਸੇ ਵੀ ਵਸਤੂ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.