ਲੇਵਿਆਂ 15

ਜੇਕਰ ਕੋਈ ਵਿਅਕਤੀ ਕਿਸੇ ਵੀ ਚੀਜ਼ ਨੂੰ ਛੂੰਹਦਾ ਹੈ ਜਿਸ ਤੇ ਉਹ ਬੈਠਦੀ ਹੈ, ਉਹ ਅਸ਼ੁੱਧ ਹੋ ਜਾਵੇਗਾ। ਉਹਨਾਂ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹਿਣਗੇ।

Leviticus 15:22 (UKJV) And whosoever touches any thing that she sat upon shall wash his clothes, and bathe himself in water, and be unclean until the even.

20“ ‘ਮਾਹਵਾਰੀ ਦੇ ਦੌਰਾਨ ਉਹ ਜਿਸ ਚੀਜ਼ ਉੱਤੇ ਲੇਟਦੀ ਹੈ ਉਹ ਅਸ਼ੁੱਧ ਹੋਵੇਗੀ ਅਤੇ ਜਿਸ ਚੀਜ਼ ਉੱਤੇ ਉਹ ਬੈਠਦੀ ਹੈ ਉਹ ਅਸ਼ੁੱਧ ਹੋਵੇਗੀ।

21ਜੋ ਕੋਈ ਵੀ ਉਸਦੇ ਬਿਸਤਰੇ ਨੂੰ ਛੂਹਦਾ ਹੈ, ਉਹ ਅਸ਼ੁੱਧ ਹੋਵੇਗਾ। ਉਹਨਾਂ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹਿਣਗੇ।

22ਜੇਕਰ ਕੋਈ ਵਿਅਕਤੀ ਕਿਸੇ ਵੀ ਚੀਜ਼ ਨੂੰ ਛੂੰਹਦਾ ਹੈ ਜਿਸ ਤੇ ਉਹ ਬੈਠਦੀ ਹੈ, ਉਹ ਅਸ਼ੁੱਧ ਹੋ ਜਾਵੇਗਾ। ਉਹਨਾਂ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹਿਣਗੇ।

23ਭਾਵੇਂ ਉਹ ਬਿਸਤਰਾ ਹੋਵੇ ਜਾਂ ਕੋਈ ਚੀਜ਼ ਜਿਸ ਉੱਤੇ ਉਹ ਬੈਠੀ ਸੀ, ਜਦੋਂ ਕੋਈ ਉਸਨੂੰ ਛੂਹ ਲਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

24“ ‘ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਬਿਸਤਰੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.