ਲੇਵਿਆਂ 16

“ਹਾਰੋਨ ਆਪਣੇ ਅਤੇ ਆਪਣੇ ਪਰਿਵਾਰ ਲਈ ਪ੍ਰਾਸਚਿਤ ਕਰਨ ਲਈ ਬਲਦ ਨੂੰ ਆਪਣੇ ਪਾਪ ਦੀ ਭੇਟ ਲਈ ਲਿਆਵੇ ਅਤੇ ਉਸ ਬਲਦ ਨੂੰ ਆਪਣੀ ਹੀ ਪਾਪ ਦੀ ਭੇਟ ਲਈ ਵੱਢੇ।

Leviticus 16:11 (UKJV) And Aaron shall bring the bullock of the sin offering, which is for himself, and shall make an atonement for himself, and for his house, and shall kill the bullock of the sin offering which is for himself:

9ਹਾਰੋਨ ਉਸ ਬੱਕਰੀ ਨੂੰ ਜਿਸ ਉੱਤੇ ਯਾਹਵੇਹ ਦਾ ਗੁਣਾ ਪਵੇ ਇਸਨੂੰ ਪਾਪ ਦੀ ਭੇਟ ਵਜੋਂ ਚੜ੍ਹਾਵੇ।

10ਪਰ ਉਹ ਬੱਕਰਾ ਜਿਸ ਦੇ ਉੱਤੇ ਅਜਾਜੇਲ ਲਈ ਪਰਚੀ ਨਿੱਕਲੀ, ਉਹ ਯਾਹਵੇਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।

11“ਹਾਰੋਨ ਆਪਣੇ ਅਤੇ ਆਪਣੇ ਪਰਿਵਾਰ ਲਈ ਪ੍ਰਾਸਚਿਤ ਕਰਨ ਲਈ ਬਲਦ ਨੂੰ ਆਪਣੇ ਪਾਪ ਦੀ ਭੇਟ ਲਈ ਲਿਆਵੇ ਅਤੇ ਉਸ ਬਲਦ ਨੂੰ ਆਪਣੀ ਹੀ ਪਾਪ ਦੀ ਭੇਟ ਲਈ ਵੱਢੇ।

12ਉਹ ਯਾਹਵੇਹ ਦੇ ਸਾਹਮਣੇ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਵੇ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।

13ਉਹ ਉਸ ਧੂਪ ਨੂੰ ਯਾਹਵੇਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.