ਲੇਵਿਆਂ 16

“ਇਹ ਤੁਹਾਡੇ ਲਈ ਇੱਕ ਸਥਾਈ ਨਿਯਮ ਹੋਵੇਗਾ: ਇਸਰਾਏਲੀਆਂ ਦੇ ਸਾਰੇ ਪਾਪਾਂ ਲਈ ਪ੍ਰਾਸਚਿਤ ਸਾਲ ਵਿੱਚ ਇੱਕ ਵਾਰ ਕੀਤਾ ਜਾਣਾ ਚਾਹੀਦਾ ਹੈ।” ਅਤੇ ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ, ਉਵੇਂ ਹੀ ਕੀਤਾ ਗਿਆ।

Leviticus 16:34 (UKJV) And this shall be an everlasting statute unto you, to make an atonement for the children of Israel for all their sins once a year. And he did as the LORD commanded Moses.

32ਜਾਜਕ ਜੋ ਮਸਹ ਕੀਤਾ ਗਿਆ ਹੈ ਅਤੇ ਆਪਣੇ ਪਿਤਾ ਦੇ ਬਾਅਦ ਪ੍ਰਧਾਨ ਜਾਜਕ ਵਜੋਂ ਨਿਯੁਕਤ ਕੀਤਾ ਗਿਆ ਹੈ, ਉਸਨੂੰ ਪ੍ਰਾਸਚਿਤ ਕਰਨਾ ਹੈ। ਉਹ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ।

33ਅਤੇ ਅੱਤ ਪਵਿੱਤਰ ਸਥਾਨ ਲਈ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਲਈ ਅਤੇ ਜਾਜਕਾਂ ਅਤੇ ਸਮਾਜ ਦੇ ਸਾਰੇ ਲੋਕਾਂ ਲਈ ਪ੍ਰਾਸਚਿਤ ਕਰੇ।

34“ਇਹ ਤੁਹਾਡੇ ਲਈ ਇੱਕ ਸਥਾਈ ਨਿਯਮ ਹੋਵੇਗਾ: ਇਸਰਾਏਲੀਆਂ ਦੇ ਸਾਰੇ ਪਾਪਾਂ ਲਈ ਪ੍ਰਾਸਚਿਤ ਸਾਲ ਵਿੱਚ ਇੱਕ ਵਾਰ ਕੀਤਾ ਜਾਣਾ ਚਾਹੀਦਾ ਹੈ।” ਅਤੇ ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ, ਉਵੇਂ ਹੀ ਕੀਤਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.