ਲੇਵਿਆਂ 17

“ਹਾਰੋਨ ਅਤੇ ਉਸਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਯਾਹਵੇਹ ਨੇ ਇਹ ਹੁਕਮ ਦਿੱਤਾ ਹੈ:

Leviticus 17:2 (UKJV) Speak unto Aaron, and unto his sons, and unto all the children of Israel, and say unto them; This is the thing which the LORD has commanded, saying,

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਹਾਰੋਨ ਅਤੇ ਉਸਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਯਾਹਵੇਹ ਨੇ ਇਹ ਹੁਕਮ ਦਿੱਤਾ ਹੈ:

3‘ਕੋਈ ਵੀ ਇਸਰਾਏਲੀ ਜਿਹੜਾ ਬਲਦ, ਲੇਲੇ ਜਾਂ ਬੱਕਰੇ ਦੀ ਬਲੀ ਡੇਰੇ ਵਿੱਚ ਜਾਂ ਉਸ ਦੇ ਬਾਹਰ ਚੜ੍ਹਾਉਂਦਾ ਹੈ

4ਉਸ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਲਿਆਉਣ ਦੀ ਬਜਾਏ ਇਸ ਨੂੰ ਯਾਹਵੇਹ ਦੇ ਤੰਬੂ ਦੇ ਸਾਹਮਣੇ ਇੱਕ ਭੇਟ ਵਜੋਂ ਪੇਸ਼ ਕਰਨ ਲਈ ਉਸ ਵਿਅਕਤੀ ਨੂੰ ਖੂਨ-ਖਰਾਬੇ ਦਾ ਦੋਸ਼ੀ ਮੰਨਿਆ ਜਾਵੇਗਾ, ਉਹਨਾਂ ਨੇ ਖੂਨ ਵਹਾਇਆ ਹੈ ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.