ਲੇਵਿਆਂ 18

“ ‘ਤੂੰ ਆਪਣੀ ਮਾਂ ਦੀ ਭੈਣ ਨਾਲ ਜਿਨਸੀ ਸੰਬੰਧ ਨਾ ਰੱਖਣਾ, ਕਿਉਂਕਿ ਉਹ ਤੁਹਾਡੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ।

Leviticus 18:13 (UKJV) You shall not uncover the nakedness of your mother's sister: for she is your mother's near kinswoman.

11“ ‘ਤੂੰ ਆਪਣੀ ਸੌਤੇਲੀ ਭੈਣ ਨਾਲ ਜਿਨਸੀ ਸੰਬੰਧ ਨਾ ਰੱਖ, ਜੋ ਤੁਹਾਡੇ ਪਿਤਾ ਤੋਂ ਪੈਦਾ ਹੋਈ ਹੈ ਕਿਉਂ ਜੋ ਉਹ ਤੇਰੀ ਭੈਣ ਹੈ।

12“ ‘ਤੂੰ ਆਪਣੇ ਪਿਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਾ ਰੱਖੀ, ਉਹ ਤੁਹਾਡੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।

13“ ‘ਤੂੰ ਆਪਣੀ ਮਾਂ ਦੀ ਭੈਣ ਨਾਲ ਜਿਨਸੀ ਸੰਬੰਧ ਨਾ ਰੱਖਣਾ, ਕਿਉਂਕਿ ਉਹ ਤੁਹਾਡੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ।

14“ ‘ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ।

15“ ‘ਤੂੰ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਨਾ ਰੱਖੀ; ਉਹ ਤੇਰੇ ਪੁੱਤਰ ਦੀ ਪਤਨੀ ਹੈ, ਉਸ ਨਾਲ ਸੰਬੰਧ ਨਾ ਰੱਖ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.