ਲੇਵਿਆਂ 18

ਪਰ ਤੁਸੀਂ ਮੇਰੇ ਫ਼ਰਮਾਨਾਂ ਅਤੇ ਮੇਰੇ ਨਿਯਮਾਂ ਦੀ ਪਾਲਣਾ ਕਰਨੀ। ਭਾਵੇਂ ਦੇਸ਼ ਦਾ ਅਤੇ ਤੁਹਾਡੇ ਵਿੱਚ ਰਹਿਣ ਵਾਲੇ ਪਰਦੇਸੀਆਂ ਨੂੰ ਇਨ੍ਹਾਂ ਘਿਣਾਉਣੀਆਂ ਗੱਲਾਂ ਵਿੱਚੋਂ ਕੋਈ ਵੀ ਕੰਮ ਨਹੀਂ ਕਰਨਾ ਚਾਹੀਦਾ,

Leviticus 18:26 (UKJV) All of you shall therefore keep my statutes and my judgments, and shall not commit any of these abominations; neither any of your own nation, nor any stranger that sojourns among you:

24“ ‘ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰਨਾ, ਕਿਉਂਕਿ ਇਸ ਤਰ੍ਹਾਂ ਉਹਨਾਂ ਕੌਮਾਂ ਨੂੰ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭ੍ਰਿਸ਼ਟ ਹੋ ਗਈਆਂ ਹਨ।

25ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।

26ਪਰ ਤੁਸੀਂ ਮੇਰੇ ਫ਼ਰਮਾਨਾਂ ਅਤੇ ਮੇਰੇ ਨਿਯਮਾਂ ਦੀ ਪਾਲਣਾ ਕਰਨੀ। ਭਾਵੇਂ ਦੇਸ਼ ਦਾ ਅਤੇ ਤੁਹਾਡੇ ਵਿੱਚ ਰਹਿਣ ਵਾਲੇ ਪਰਦੇਸੀਆਂ ਨੂੰ ਇਨ੍ਹਾਂ ਘਿਣਾਉਣੀਆਂ ਗੱਲਾਂ ਵਿੱਚੋਂ ਕੋਈ ਵੀ ਕੰਮ ਨਹੀਂ ਕਰਨਾ ਚਾਹੀਦਾ,

27ਕਿਉਂ ਜੋ ਇਹ ਸਭ ਕੁਝ ਉਹਨਾਂ ਲੋਕਾਂ ਨੇ ਕੀਤਾ ਜੋ ਤੁਹਾਡੇ ਤੋਂ ਪਹਿਲਾਂ ਦੇਸ਼ ਵਿੱਚ ਰਹਿੰਦੇ ਸਨ, ਅਤੇ ਧਰਤੀ ਅਸ਼ੁੱਧ ਹੋ ਗਈ।

28ਅਤੇ ਜੇ ਤੁਸੀਂ ਧਰਤੀ ਨੂੰ ਅਸ਼ੁੱਧ ਕਰੋਗੇ, ਤਾਂ ਇਹ ਤੁਹਾਨੂੰ ਉਗਲ ਦੇਵੇ ਜਿਵੇਂ ਕਿ ਇਸ ਨੇ ਤੁਹਾਡੇ ਤੋਂ ਪਹਿਲਾਂ ਦੀਆਂ ਕੌਮਾਂ ਨੂੰ ਉਗਲ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.