ਲੇਵਿਆਂ 19

ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ, ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।

Leviticus 19:36 (UKJV) Just balances, just weights, a just ephah, and a just hin, shall all of you have: I am the LORD your God, which brought you out of the land of Egypt.

34ਤੁਹਾਡੇ ਵਿੱਚ ਰਹਿਣ ਵਾਲੇ ਵਿਦੇਸ਼ੀ ਨੂੰ ਤੁਹਾਡੇ ਮੂਲ-ਜਨਮ ਵਾਂਗ ਮੰਨਿਆ ਜਾਵੇ। ਉਹਨਾਂ ਨੂੰ ਆਪਣੇ ਵਾਂਗ ਪਿਆਰ ਕਰੋ, ਕਿਉਂਕਿ ਤੁਸੀਂ ਮਿਸਰ ਵਿੱਚ ਪਰਦੇਸੀ ਸੀ। ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।

35“ ‘ਲੰਬਾਈ, ਭਾਰ ਜਾਂ ਮਾਤਰਾ ਨੂੰ ਮਾਪਣ ਵੇਲੇ ਬੇਈਮਾਨ ਮਾਪਦੰਡਾਂ ਦੀ ਵਰਤੋਂ ਨਾ ਕਰੋ।

36ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ, ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।

37“ ‘ਮੇਰੇ ਸਾਰੇ ਫ਼ਰਮਾਨਾਂ ਅਤੇ ਮੇਰੇ ਸਾਰੇ ਕਾਨੂੰਨਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀ ਪਾਲਣਾ ਕਰੋ। ਮੈਂ ਯਾਹਵੇਹ ਹਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.