ਲੇਵਿਆਂ 19

“ ‘ਮੇਰੇ ਸਾਰੇ ਫ਼ਰਮਾਨਾਂ ਅਤੇ ਮੇਰੇ ਸਾਰੇ ਕਾਨੂੰਨਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀ ਪਾਲਣਾ ਕਰੋ। ਮੈਂ ਯਾਹਵੇਹ ਹਾਂ।’ ”

Leviticus 19:37 (UKJV) Therefore shall all of you observe all my statutes, and all my judgments, and do them: I am the LORD.

35“ ‘ਲੰਬਾਈ, ਭਾਰ ਜਾਂ ਮਾਤਰਾ ਨੂੰ ਮਾਪਣ ਵੇਲੇ ਬੇਈਮਾਨ ਮਾਪਦੰਡਾਂ ਦੀ ਵਰਤੋਂ ਨਾ ਕਰੋ।

36ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ, ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।

37“ ‘ਮੇਰੇ ਸਾਰੇ ਫ਼ਰਮਾਨਾਂ ਅਤੇ ਮੇਰੇ ਸਾਰੇ ਕਾਨੂੰਨਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀ ਪਾਲਣਾ ਕਰੋ। ਮੈਂ ਯਾਹਵੇਹ ਹਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.