ਲੇਵਿਆਂ 20

“ਇਸਰਾਏਲ ਦੇ ਲੋਕਾਂ ਨੂੰ ਆਖ, ‘ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਕੋਈ ਵੀ ਪਰਦੇਸੀ ਜਿਹੜਾ ਮੋਲੋਕ ਦੇਵਤੇ ਨੂੰ ਆਪਣੇ ਬੱਚਿਆਂ ਵਿੱਚੋਂ ਕਿਸੇ ਦੀ ਬਲੀ ਦਿੰਦਾ ਹੈ, ਉਸਨੂੰ ਮਾਰਿਆ ਜਾਵੇ ਅਤੇ ਦੇਸ਼ ਦੇ ਲੋਕ ਉਸਨੂੰ ਪੱਥਰਾਂ ਨਾਲ ਮਾਰ ਸੁੱਟਣ।

Leviticus 20:2 (UKJV) Again, you shall say to the children of Israel, Whosoever he be of the children of Israel, or of the strangers that sojourn in Israel, that gives any of his seed unto Molech; he shall surely be put to death: the people of the land shall stone him with stones.

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਇਸਰਾਏਲ ਦੇ ਲੋਕਾਂ ਨੂੰ ਆਖ, ‘ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਕੋਈ ਵੀ ਪਰਦੇਸੀ ਜਿਹੜਾ ਮੋਲੋਕ ਦੇਵਤੇ ਨੂੰ ਆਪਣੇ ਬੱਚਿਆਂ ਵਿੱਚੋਂ ਕਿਸੇ ਦੀ ਬਲੀ ਦਿੰਦਾ ਹੈ, ਉਸਨੂੰ ਮਾਰਿਆ ਜਾਵੇ ਅਤੇ ਦੇਸ਼ ਦੇ ਲੋਕ ਉਸਨੂੰ ਪੱਥਰਾਂ ਨਾਲ ਮਾਰ ਸੁੱਟਣ।

3ਮੈਂ ਉਸ ਮਨੁੱਖ ਦਾ ਵਿਰੋਧੀ ਬਣਾਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲੋਕ ਦੇ ਅੱਗੇ ਚੜ੍ਹਾਇਆ ਹੈ।

4ਜੇ ਉਸ ਦੇਸ਼ ਦੇ ਲੋਕ ਉਸ ਮਨੁੱਖ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲੈਂਦੇ ਹਨ ਜਦੋਂ ਉਹ ਮੋਲੋਕ ਦੇਵਤੇ ਨੂੰ ਆਪਣੇ ਬੱਚਿਆਂ ਵਿੱਚੋਂ ਇੱਕ ਦੀ ਬਲੀ ਚੜ੍ਹਾਉਂਦਾ ਹੈ ਅਤੇ ਜੇ ਉਸਨੂੰ ਨਾ ਮਾਰਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.