ਲੇਵਿਆਂ 21

ਤਾਂ ਜੋ ਉਹ ਆਪਣੇ ਲੋਕਾਂ ਵਿੱਚ ਆਪਣੇ ਵੰਸ਼ ਨੂੰ ਭ੍ਰਿਸ਼ਟ ਨਾ ਕਰੇ। ਮੈਂ ਯਾਹਵੇਹ ਹਾਂ, ਜੋ ਉਸਨੂੰ ਪਵਿੱਤਰ ਬਣਾਉਂਦਾ ਹੈ।’ ”

Leviticus 21:15 (UKJV) Neither shall he profane his seed among his people: for I the LORD do sanctify him.

13“ ‘ਉਹ ਕੁਆਰੀ ਔਰਤ ਨਾਲ ਹੀ ਵਿਆਹ ਕਰਵਾਏ।

14ਉਹ ਕਿਸੇ ਵਿਧਵਾ, ਤਲਾਕਸ਼ੁਦਾ ਔਰਤ ਜਾਂ ਵੇਸਵਾ ਔਰਤ ਨਾਲ ਵਿਆਹ ਨਾ ਕਰੇ, ਸਗੋਂ ਉਹ ਆਪਣੇ ਲੋਕਾਂ ਵਿੱਚੋਂ ਸਿਰਫ ਇੱਕ ਕੁਆਰੀ ਨਾਲ ਵਿਆਹ ਕਰੇ,

15ਤਾਂ ਜੋ ਉਹ ਆਪਣੇ ਲੋਕਾਂ ਵਿੱਚ ਆਪਣੇ ਵੰਸ਼ ਨੂੰ ਭ੍ਰਿਸ਼ਟ ਨਾ ਕਰੇ। ਮੈਂ ਯਾਹਵੇਹ ਹਾਂ, ਜੋ ਉਸਨੂੰ ਪਵਿੱਤਰ ਬਣਾਉਂਦਾ ਹੈ।’ ”

16ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

17“ਹਾਰੋਨ ਨੂੰ ਆਖ: ‘ਆਉਣ ਵਾਲੀਆਂ ਪੀੜ੍ਹੀਆਂ ਤੱਕ ਤੇਰੇ ਉੱਤਰਾਧਿਕਾਰੀਆਂ ਵਿੱਚੋਂ ਕੋਈ ਵੀ ਜਿਸ ਵਿੱਚ ਨੁਕਸ ਹੈ, ਆਪਣੇ ਪਰਮੇਸ਼ਵਰ ਨੂੰ ਭੋਜਨ ਚੜ੍ਹਾਉਣ ਲਈ ਨੇੜੇ ਨਾ ਆਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.