ਲੇਵਿਆਂ 21

“ਹਾਰੋਨ ਨੂੰ ਆਖ: ‘ਆਉਣ ਵਾਲੀਆਂ ਪੀੜ੍ਹੀਆਂ ਤੱਕ ਤੇਰੇ ਉੱਤਰਾਧਿਕਾਰੀਆਂ ਵਿੱਚੋਂ ਕੋਈ ਵੀ ਜਿਸ ਵਿੱਚ ਨੁਕਸ ਹੈ, ਆਪਣੇ ਪਰਮੇਸ਼ਵਰ ਨੂੰ ਭੋਜਨ ਚੜ੍ਹਾਉਣ ਲਈ ਨੇੜੇ ਨਾ ਆਵੇ।

Leviticus 21:17 (UKJV) Speak unto Aaron, saying, Whosoever he be of your seed in their generations that has any blemish, let him not approach to offer the bread of his God.

15ਤਾਂ ਜੋ ਉਹ ਆਪਣੇ ਲੋਕਾਂ ਵਿੱਚ ਆਪਣੇ ਵੰਸ਼ ਨੂੰ ਭ੍ਰਿਸ਼ਟ ਨਾ ਕਰੇ। ਮੈਂ ਯਾਹਵੇਹ ਹਾਂ, ਜੋ ਉਸਨੂੰ ਪਵਿੱਤਰ ਬਣਾਉਂਦਾ ਹੈ।’ ”

16ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

17“ਹਾਰੋਨ ਨੂੰ ਆਖ: ‘ਆਉਣ ਵਾਲੀਆਂ ਪੀੜ੍ਹੀਆਂ ਤੱਕ ਤੇਰੇ ਉੱਤਰਾਧਿਕਾਰੀਆਂ ਵਿੱਚੋਂ ਕੋਈ ਵੀ ਜਿਸ ਵਿੱਚ ਨੁਕਸ ਹੈ, ਆਪਣੇ ਪਰਮੇਸ਼ਵਰ ਨੂੰ ਭੋਜਨ ਚੜ੍ਹਾਉਣ ਲਈ ਨੇੜੇ ਨਾ ਆਵੇ।

18ਕੋਈ ਵੀ ਆਦਮੀ ਜਿਸ ਵਿੱਚ ਕੋਈ ਨੁਕਸ ਹੈ ਨੇੜੇ ਨਾ ਆਵੇ: ਕੋਈ ਵੀ ਆਦਮੀ ਜੋ ਅੰਨ੍ਹਾ ਜਾਂ ਲੰਗੜਾ, ਵਿਗਾੜਿਆ ਜਾਂ ਅਸਧਾਰਨ ਹੈ;

19ਕੋਈ ਵੀ ਆਦਮੀ ਜਿਸਦਾ ਪੈਰ ਜਾਂ ਹੱਥ ਨਾ ਹੋਵੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.