ਲੇਵਿਆਂ 21

ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨ ਨੂੰ ਅਪਵਿੱਤਰ ਕਰੇ। ਮੈਂ ਯਾਹਵੇਹ ਹਾਂ, ਜੋ ਉਹਨਾਂ ਨੂੰ ਪਵਿੱਤਰ ਬਣਾਉਂਦਾ ਹੈ।’ ”

Leviticus 21:23 (UKJV) Only he shall not go in unto the vail, nor come nigh unto the altar, because he has a blemish; that he profane not my sanctuaries: for I the LORD do sanctify them.

21ਹਾਰੋਨ ਜਾਜਕ ਦੇ ਉੱਤਰਾਧਿਕਾਰੀ ਜਿਸ ਵਿੱਚ ਕੋਈ ਨੁਕਸ ਹੈ, ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾਉਣ ਲਈ ਨੇੜੇ ਨਾ ਆਵੇ। ਉਸ ਵਿੱਚ ਇੱਕ ਦੋਸ਼ ਹੈ, ਉਸਨੂੰ ਆਪਣੇ ਪਰਮੇਸ਼ਵਰ ਨੂੰ ਭੋਜਨ ਭੇਟ ਕਰਨ ਲਈ ਨੇੜੇ ਨਹੀਂ ਆਉਣਾ ਚਾਹੀਦਾ।

22ਉਹ ਆਪਣੇ ਪਰਮੇਸ਼ਵਰ ਦੀ ਅੱਤ ਪਵਿੱਤਰ ਅਤੇ ਪਵਿੱਤਰ ਰੋਟੀ ਵਿੱਚੋਂ ਖਾਵੇ,

23ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨ ਨੂੰ ਅਪਵਿੱਤਰ ਕਰੇ। ਮੈਂ ਯਾਹਵੇਹ ਹਾਂ, ਜੋ ਉਹਨਾਂ ਨੂੰ ਪਵਿੱਤਰ ਬਣਾਉਂਦਾ ਹੈ।’ ”

24ਇਸ ਲਈ ਮੋਸ਼ੇਹ ਨੇ ਇਹ ਗੱਲ ਹਾਰੋਨ ਅਤੇ ਉਸਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.