ਲੇਵਿਆਂ 21

ਜਾਂ ਇੱਕ ਅਣਵਿਆਹੀ ਭੈਣ ਜੋ ਉਸ ਉੱਤੇ ਨਿਰਭਰ ਹੈ ਕਿਉਂਕਿ ਉਸਦਾ ਕੋਈ ਪਤੀ ਨਹੀਂ ਹੈ ਉਸਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।

Leviticus 21:3 (UKJV) And for his sister a virgin, that is nigh unto him, which has had no husband; for her may he be defiled.

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹਾਰੋਨ ਦੇ ਪੁੱਤਰਾਂ ਨਾਲ ਗੱਲ ਕਰ, ਜੋ ਜਾਜਕ ਹਨ ਅਤੇ ਉਹਨਾਂ ਨੂੰ ਆਖ, ‘ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਵੇ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,

2ਕਿਸੇ ਨਜ਼ਦੀਕੀ ਰਿਸ਼ਤੇਦਾਰ ਨੂੰ ਛੱਡ ਕੇ, ਜਿਵੇਂ ਕਿ ਉਸਦੀ ਮਾਂ ਜਾਂ ਪਿਤਾ, ਉਸਦਾ ਪੁੱਤਰ ਜਾਂ ਧੀ, ਉਸਦਾ ਭਰਾ

3ਜਾਂ ਇੱਕ ਅਣਵਿਆਹੀ ਭੈਣ ਜੋ ਉਸ ਉੱਤੇ ਨਿਰਭਰ ਹੈ ਕਿਉਂਕਿ ਉਸਦਾ ਕੋਈ ਪਤੀ ਨਹੀਂ ਹੈ ਉਸਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।

4ਉਸ ਨੂੰ ਆਪਣੇ ਆਪ ਨੂੰ ਵਿਆਹ ਕਰਕੇ ਆਪਣੇ ਆਪ ਨੂੰ ਉਹਨਾਂ ਲੋਕਾਂ ਲਈ ਅਸ਼ੁੱਧ ਨਹੀਂ ਬਣਾਉਣਾ ਚਾਹੀਦਾ, ਜਿਸ ਨਾਲ ਉਹ ਆਪਣੇ ਆਪ ਨੂੰ ਪਲੀਤ ਕਰੇ।

5“ ‘ਜਾਜਕ ਆਪਣੇ ਸਿਰ ਨਾ ਮੁੰਨਵਾਉਣ, ਨਾ ਹੀ ਆਪਣੀਆਂ ਦਾੜ੍ਹੀਆਂ ਦੇ ਕਿਨਾਰੇ ਕੱਟਣ ਅਤੇ ਨਾ ਹੀ ਆਪਣੇ ਸਰੀਰ ਨੂੰ ਚੀਰੇ ਲਗਵਾਉਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.