ਲੇਵਿਆਂ 21

ਉਸ ਨੂੰ ਆਪਣੇ ਆਪ ਨੂੰ ਵਿਆਹ ਕਰਕੇ ਆਪਣੇ ਆਪ ਨੂੰ ਉਹਨਾਂ ਲੋਕਾਂ ਲਈ ਅਸ਼ੁੱਧ ਨਹੀਂ ਬਣਾਉਣਾ ਚਾਹੀਦਾ, ਜਿਸ ਨਾਲ ਉਹ ਆਪਣੇ ਆਪ ਨੂੰ ਪਲੀਤ ਕਰੇ।

Leviticus 21:4 (UKJV) But he shall not defile himself, being a chief man among his people, to profane himself.

2ਕਿਸੇ ਨਜ਼ਦੀਕੀ ਰਿਸ਼ਤੇਦਾਰ ਨੂੰ ਛੱਡ ਕੇ, ਜਿਵੇਂ ਕਿ ਉਸਦੀ ਮਾਂ ਜਾਂ ਪਿਤਾ, ਉਸਦਾ ਪੁੱਤਰ ਜਾਂ ਧੀ, ਉਸਦਾ ਭਰਾ

3ਜਾਂ ਇੱਕ ਅਣਵਿਆਹੀ ਭੈਣ ਜੋ ਉਸ ਉੱਤੇ ਨਿਰਭਰ ਹੈ ਕਿਉਂਕਿ ਉਸਦਾ ਕੋਈ ਪਤੀ ਨਹੀਂ ਹੈ ਉਸਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।

4ਉਸ ਨੂੰ ਆਪਣੇ ਆਪ ਨੂੰ ਵਿਆਹ ਕਰਕੇ ਆਪਣੇ ਆਪ ਨੂੰ ਉਹਨਾਂ ਲੋਕਾਂ ਲਈ ਅਸ਼ੁੱਧ ਨਹੀਂ ਬਣਾਉਣਾ ਚਾਹੀਦਾ, ਜਿਸ ਨਾਲ ਉਹ ਆਪਣੇ ਆਪ ਨੂੰ ਪਲੀਤ ਕਰੇ।

5“ ‘ਜਾਜਕ ਆਪਣੇ ਸਿਰ ਨਾ ਮੁੰਨਵਾਉਣ, ਨਾ ਹੀ ਆਪਣੀਆਂ ਦਾੜ੍ਹੀਆਂ ਦੇ ਕਿਨਾਰੇ ਕੱਟਣ ਅਤੇ ਨਾ ਹੀ ਆਪਣੇ ਸਰੀਰ ਨੂੰ ਚੀਰੇ ਲਗਵਾਉਣ।

6ਉਹਨਾਂ ਨੂੰ ਆਪਣੇ ਪਰਮੇਸ਼ਵਰ ਲਈ ਪਵਿੱਤਰ ਹੋਣਾ ਚਾਹੀਦਾ ਹੈ ਅਤੇ ਆਪਣੇ ਪਰਮੇਸ਼ਵਰ ਦੇ ਨਾਮ ਨੂੰ ਅਪਵਿੱਤਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.