ਲੇਵਿਆਂ 22

ਅਤੇ ਜਿਸ ਨੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਤਾਂ ਜੋ ਤੁਹਾਡਾ ਪਰਮੇਸ਼ਵਰ ਹੋਵੇ। ਮੈਂ ਯਾਹਵੇਹ ਹਾਂ।”

Leviticus 22:33 (UKJV) That brought you out of the land of Egypt, to be your God: I am the LORD.

31“ਮੇਰੇ ਹੁਕਮਾਂ ਨੂੰ ਮੰਨੋ ਅਤੇ ਉਹਨਾਂ ਦੀ ਪਾਲਣਾ ਕਰੋ। ਮੈਂ ਯਾਹਵੇਹ ਹਾਂ।

32ਮੇਰੇ ਪਵਿੱਤਰ ਨਾਮ ਨੂੰ ਅਪਵਿੱਤਰ ਨਾ ਕਰੋ, ਕਿਉਂ ਜੋ ਮੈਂ ਇਸਰਾਏਲੀਆਂ ਦੁਆਰਾ ਪਵਿੱਤਰ ਮੰਨਿਆ ਜਾਵਾਂ। ਮੈਂ ਯਾਹਵੇਹ ਹਾਂ, ਜਿਸਨੇ ਤੁਹਾਨੂੰ ਪਵਿੱਤਰ ਬਣਾਇਆ ਹੈ

33ਅਤੇ ਜਿਸ ਨੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਤਾਂ ਜੋ ਤੁਹਾਡਾ ਪਰਮੇਸ਼ਵਰ ਹੋਵੇ। ਮੈਂ ਯਾਹਵੇਹ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.